AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼ਿਵਰਾਤਰੀ ਮੌਕੇ ਪਾਕਿਸਤਾਨ ਦੇ ਹਿੰਦੂ ਧਾਰਮਿਕ ਸਥਾਨਾਂ ਲਈ ਭਾਰਤ ਤੋਂ 55 ਸ਼ਰਧਾਲੂ ਰਵਾਨਾ

ਚੰਡੀਗੜ੍ਹ: ਵੀਰਵਾਰ ਨੂੰ ਪਾਕਿਸਤਾਨ ਚ ਹਿੰਦੂ ਧਾਰਮਿਕ ਅਸਥਾਨਾਂ ਲਈ ਅੰਮ੍ਰਿਤਸਰ ਦੀ ਅਟਾਰੀ ਸਰਹੱਦ ਤੋਂ ਸਿਰਫ਼ 55 ਸ਼ਰਧਾਲੂ ਹੀ ਰਵਾਨਾ ਹੋ ਸਕੇ। ਪਾਕਿਸਤਾਨ ਸਰਕਾਰ ਦੀਆਂ ਨੀਤੀਆਂ ਅਤੇ ਸੋਚ ਕਾਰਨ 15 ਤੋਂ ਵੱਧ ਸ਼ਰਧਾਲੂ ਸਮੇਂ ਸਿਰ ਅਟਾਰੀ ਸਰਹੱਦ ਤੇ ਨਹੀਂ ਪਹੁੰਚ ਸਕੇ। ਇਸਦੇ ਨਾਲ ਹੀ ਪਾਕਿਸਤਾਨ ਸਰਕਾਰ ਨੇ 40 ਸ਼ਰਧਾਲੂਆਂ ਦਾ ਵੀਜ਼ਾ ਪਹਿਲਾਂ ਹੀ ਰੱਦ ਕਰ ਦਿੱਤਾ […]

ਸ਼ਿਵਰਾਤਰੀ ਮੌਕੇ ਪਾਕਿਸਤਾਨ ਦੇ ਹਿੰਦੂ ਧਾਰਮਿਕ ਸਥਾਨਾਂ ਲਈ ਭਾਰਤ ਤੋਂ 55 ਸ਼ਰਧਾਲੂ ਰਵਾਨਾ
ਇਸ ਸਾਲ ਮਹਾਸ਼ਿਵਰਾਤਰੀ ‘ਤੇ ਬਣ ਰਿਹਾ ਹੈ ਵਿਸ਼ੇਸ਼ ਯੋਗ, ਇਸ ਤਰ੍ਹਾਂ ਕਰੋ ਸ਼ਿਵ ਦੀ ਪੂਜਾ
tv9-punjabi
| Updated On: 17 Feb 2023 10:10 AM IST
Share
ਚੰਡੀਗੜ੍ਹ: ਵੀਰਵਾਰ ਨੂੰ ਪਾਕਿਸਤਾਨ ਚ ਹਿੰਦੂ ਧਾਰਮਿਕ ਅਸਥਾਨਾਂ ਲਈ ਅੰਮ੍ਰਿਤਸਰ ਦੀ ਅਟਾਰੀ ਸਰਹੱਦ ਤੋਂ ਸਿਰਫ਼ 55 ਸ਼ਰਧਾਲੂ ਹੀ ਰਵਾਨਾ ਹੋ ਸਕੇ। ਪਾਕਿਸਤਾਨ ਸਰਕਾਰ ਦੀਆਂ ਨੀਤੀਆਂ ਅਤੇ ਸੋਚ ਕਾਰਨ 15 ਤੋਂ ਵੱਧ ਸ਼ਰਧਾਲੂ ਸਮੇਂ ਸਿਰ ਅਟਾਰੀ ਸਰਹੱਦ ਤੇ ਨਹੀਂ ਪਹੁੰਚ ਸਕੇ। ਇਸਦੇ ਨਾਲ ਹੀ ਪਾਕਿਸਤਾਨ ਸਰਕਾਰ ਨੇ 40 ਸ਼ਰਧਾਲੂਆਂ ਦਾ ਵੀਜ਼ਾ ਪਹਿਲਾਂ ਹੀ ਰੱਦ ਕਰ ਦਿੱਤਾ ਸੀ। ਹਰ ਸਾਲ ਸ਼ਿਵਰਾਤਰੀ ਦੇ ਸ਼ੁੱਭ ਮੌਕੇ ਤੇ ਹਿੰਦੂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੁੰਦਾ ਹੈ। ਇਹ ਸ਼ਰਧਾਲੂ ਪਾਕਿਸਤਾਨ ਸ਼ਿਵ ਮੰਦਿਰ ਵਿਖੇ ਸ਼ਿਵਰਾਤਰੀ ਮਨਾਉਣ ਲਈ ਪਾਕਿਸਤਾਨ ਜਾਂਦੇ ਹਨ, ਜਿੱਥੇ ਸ਼ਿਵ ਜੀ ਦੇ ਹੰਝੂ ਡਿੱਗੇ ਸਨ। ਇਸ ਸਾਲ 155 ਲੋਕਾਂ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਸੀ, ਪਰ ਪਾਕਿਸਤਾਨ ਸਰਕਾਰ ਪਹਿਲਾਂ ਹੀ 40 ਲੋਕਾਂ ਦੇ ਵੀਜ਼ੇ ਰੱਦ ਕਰ ਚੁੱਕੀ ਹੈ। ਪਹਿਲਾਂ ਠੀਕ ਹੋਣ ਤੋਂ ਬਾਅਦ 115 ਵਿੱਚੋਂ 47 ਦੇ ਵੀਜ਼ੇ ਰੱਦ ਕਰ ਦਿੱਤੇ ਗਏ।

ਪਾਕਿਸਤਾਨ ਦੀ ਕੋਝੀ ਚਾਲ

ਹਿੰਦੂਆਂ ਨੂੰ ਪਰੇਸ਼ਾਨ ਕਰਨ ਲਈ ਪਾਕਿਸਤਾਨ ਨੇ ਇੱਥੇ ਵੀ ਕੋਝੀਆਂ ਚਾਲਾਂ ਚੱਲੀਆਂ। ਪਾਕਿਸਤਾਨ ਨੇ ਜਾਣਬੁੱਝ ਕੇ ਭਾਰਤੀ ਹਿੰਦੂ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਵਿੱਚ ਦੇਰੀ ਕੀਤੀ। ਬੁੱਧਵਾਰ ਸ਼ਾਮ ਤੱਕ ਸਿਰਫ਼ 55 ਸ਼ਰਧਾਲੂ ਹੀ ਅੰਮ੍ਰਿਤਸਰ ਪਹੁੰਚ ਸਕੇ। ਦਰਅਸਲ ਪਾਕਿਸਤਾਨ ਸਰਕਾਰ ਨੇ ਹਿੰਦੂ ਸ਼ਰਧਾਲੂਆਂ ਨੂੰ 48 ਘੰਟੇ ਪਹਿਲਾਂ ਹੀ ਵੀਜ਼ਾ ਦਿੱਤਾ ਸੀ, ਜਿਸ ਕਾਰਨ 55 ਸ਼ਰਧਾਲੂ ਜਹਾਜ ਜਾਂ ਕਾਰ ਰਾਹੀਂ ਅੰਮ੍ਰਿਤਸਰ ਪਹੁੰਚ ਸਕੇ।

ਸਿੱਖ ਜੱਥਿਆਂ ਵਾਂਗ ਦਿੱਤਾ ਜਾਵੇ ਵੀਜ਼ਾ

ਦੁਰਗਿਆਣਾ ਮੰਦਿਰ ਕਮੇਟੀ ਦੇ ਮੁਖੀ ਅਤੇ ਸਾਬਕਾ ਸਿਹਤ ਮੰਤਰੀ ਲਕਸ਼ਮੀਕਾਂਤਾ ਚਾਵਲਾ ਨੇ ਮੰਗ ਕੀਤੀ ਹੈ ਕਿ ਪਾਕਿਸਤਾਨ ਵੱਲੋਂ ਵੀਜ਼ਾ ਦੇਣ ਸਮੇਂ ਕੁੱਝ ਗੱਲਾਂ ਦਾ ਧਿਆਨ ਰੱਖਿਆ ਜਾਵੇ। ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂ ਅੰਮ੍ਰਿਤਸਰ ਹੀ ਨਹੀਂ ਪਹੁੰਚ ਸਕੇ। ਇਸਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਸ਼ਰਧਾਲੂਆਂ ਵਾਂਗ 1000 ਦੇ ਕਰੀਬ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਹਿੰਦੂ ਸ਼ਰਧਾਲੂ ਪਾਕਿਸਤਾਨ ਜਾ ਕੇ ਪ੍ਰਾਚੀਨ ਕਟਾਸਰਾਜ ਮੰਦਰ ਅਤੇ ਸ਼੍ਰੀ ਕ੍ਰਿਸ਼ਨ ਨਾਲ ਸਬੰਧਿਤ ਮੰਦਰਾਂ ਦੇ ਦਰਸ਼ਨ ਕਰ ਸਕਣ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...