AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Toshakhana Case ‘ਚ ਇਮਰਾਨ ਖਾਨ ਦਾ ਭਤੀਜਾ ਗ੍ਰਿਫਤਾਰ, ਪਤਨੀ ਨੂੰ ਏਜੰਸੀ ਨੇ ਕੀਤਾ ਸੰਮਨ

Toshakhana Case:ਪਾਕਿਸਤਾਨ ਦੀ ਜਾਂਚ ਏਜੰਸੀ ਨੇ ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਖਾਨ ਦੇ ਭਤੀਜੇ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ 'ਚ ਇਮਰਾਨ ਦੀ ਪਤਨੀ ਨੂੰ ਪੁੱਛਗਿੱਛ ਲਈ ਸੰਮਨ ਵੀ ਭੇਜਿਆ ਗਿਆ ਹੈ।

Toshakhana Case 'ਚ ਇਮਰਾਨ ਖਾਨ ਦਾ ਭਤੀਜਾ ਗ੍ਰਿਫਤਾਰ, ਪਤਨੀ ਨੂੰ ਏਜੰਸੀ ਨੇ ਕੀਤਾ ਸੰਮਨ
tv9-punjabi
| Updated On: 20 Mar 2023 15:27 PM IST
Share
Imran Khan Toshakhana Case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੇ ਭਤੀਜੇ ਹਸਨ ਨਿਆਜ਼ੀ ਨੂੰ ਇਸਲਾਮਾਬਾਦ ਪੁਲਿਸ (Islamabad Police) ਨੇ ਗ੍ਰਿਫਤਾਰ ਕਰ ਲਿਆ ਹੈ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਚੁੱਕਿਆ ਤਾਂ ਉਹ ਕੋਰਟ ਕੰਪਲੈਕਸ ਵਿੱਚ ਸੀ। ਨਿਆਜ਼ੀ ਖ਼ਿਲਾਫ਼ ਦਰਜ ਕੇਸਾਂ ਵਿੱਚ ਜ਼ਮਾਨਤ ਮਿਲਣ ਮਗਰੋਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਹਸਨ ਨਿਆਜ਼ੀ ਇਮਰਾਨ ਖਾਨ ਦੇ ਕਾਨੂੰਨੀ ਸਲਾਹਕਾਰ ਵੀ ਹਨ। ਇਨ੍ਹਾਂ ਤੋਂ ਇਲਾਵਾ ਪਾਕਿਸਤਾਨ ਦੇ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੀ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 21 ਮਾਰਚ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਹਮਾਇਤ ਵਿੱਚ ਆਏ ਉਨ੍ਹਾਂ, ਸੜਕਾਂ ਬੰਦ ਕਰਨ ਦਾ ਸੱਦਾ

ਪੀਟੀਆਈ ਨੇਤਾ ਫਾਰੂਖ ਹਬੀਬ ਨੇ ਇੱਕ ਵੀਡੀਓ ਸ਼ੇਅਰ ਕਰਕੇ ਦੱਸਿਆ ਕਿ ਜ਼ਮਾਨਤ ਮਿਲਣ ਦੇ ਬਾਵਜੂਦ ਪੁਲਿਸ ਹਸਨ ਨਿਆਜ਼ੀ ਨੂੰ ਚੁੱਕ ਕੇ ਲੈ ਗਈ। ਉਨ੍ਹਾਂ ਕਿਹਾ ਕਿ ਇਹ ਪੁਲਿਸ-ਗਰਦੀ ਦਾ ਨਵਾਂ ਨੀਵਾਂ ਪੱਧਰ ਹੈ। ਜ਼ਮਾਨਤ ਮਿਲਣ ਤੋਂ ਬਾਅਦ ਵੀ ਹਸਨ ਨਿਆਜ਼ੀ ਨੂੰ ਪੁਲਿਸ ਨੇ ਅਗਵਾ ਕਰ ਲਿਆ। ਉਨ੍ਹਾਂ ਦੇਸ਼ ਭਰ ਦੇ ਵਕੀਲਾਂ ਨੂੰ ਅਪੀਲ ਕੀਤੀ ਕਿ ਉਹ ਨਿਆਜ਼ੀ ਦੇ ਸਮਰਥਨ ਵਿੱਚ ਆਉਣ ਅਤੇ ਸੜਕਾਂ ਜਾਮ ਕਰਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...