AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Imran Khan ਦੀ ਗ੍ਰਿਫਤਾਰੀ ਤੈਅ, ਇਸਲਾਮਾਬਾਦ HC ਨੇ ਗ੍ਰਿਫਤਾਰੀ ਵਾਰੰਟ ਨਹੀਂ ਕੀਤਾ ਮੁਅੱਤਲ

Pakistan News ਲਾਹੌਰ ਸਮੇਤ ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਹੰਗਾਮਾ ਹੋ ਰਿਹਾ ਹੈ। ਇਮਰਾਨ ਦੇ ਸਮਰਥਕ ਉਨ੍ਹਾਂ ਦੀ ਗ੍ਰਿਫਤਾਰੀ ਦੇ ਖਿਲਾਫ ਸੜਕਾਂ 'ਤੇ ਹਨ।

Imran Khan ਦੀ ਗ੍ਰਿਫਤਾਰੀ ਤੈਅ, ਇਸਲਾਮਾਬਾਦ HC ਨੇ ਗ੍ਰਿਫਤਾਰੀ ਵਾਰੰਟ ਨਹੀਂ ਕੀਤਾ ਮੁਅੱਤਲ
tv9-punjabi
| Published: 15 Mar 2023 21:56 PM IST
Share
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਹਾਲਾਂਕਿ ਇਸ ‘ਚ ਉਨ੍ਹਾਂ ਨੂੰ ਕੁਝ ਰਾਹਤ ਮਿਲੀ ਹੈ। ਦਰਅਸਲ, ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਆਰਜ਼ੀ ਰਾਹਤ ਦਿੰਦੇ ਹੋਏ ਪੁਲਿਸ ਨੂੰ 16 ਮਾਰਚ ਦੀ ਸਵੇਰ 10 ਵਜੇ ਤੱਕ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਕਾਰਵਾਈ ‘ਤੇ ਰੋਕ ਲਗਾਉਣ ਦਾ ਹੁਕਮ ਦਿੱਤਾ ਹੈ।ਦੂਜੇ ਪਾਸੇ ਇਸਲਾਮਾਬਾਦ ਹਾਈ ਕੋਰਟ ਨੇ ਗੈਰ-ਜ਼ਮਾਨਤੀ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ ਅਤੇ ਉਸ ਨੂੰ ਹੇਠਲੀ ਅਦਾਲਤ ਵਿਚ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਗਏ ਪੁਲਿਸ ਮੁਲਾਜ਼ਮਾਂ ਨਾਲ ਪੀਟੀਆਈ ਵਰਕਰਾਂ ਦੀ ਹਿੰਸਕ ਝੜਪ ਹੋਈ। ਇਸ ‘ਚ ਕਰੀਬ 59 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਇਮਰਾਨ ਖਾਨ ਦੇ ਸਮਰਥਕਾਂ ਦੀ ਪੁਲਿਸ ਨਾਲ ਰਾਤ ਭਰ ਝੜਪਾਂ ਹੋਈਆਂ। ਝੜਪ ਤੋਂ ਬਾਅਦ ਲਾਹੌਰ ਦੇ ਜ਼ਮਾਨ ਪਾਰਕ ਇਲਾਕੇ ‘ਚ ਜੰਗ ਦੇ ਮੈਦਾਨ ਵਰਗਾ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਅੱਥਰੂ ਗੈਸ ਦੇ ਗੋਲੇ, ਸੜੇ ਹੋਏ ਟਾਇਰਾਂ ਅਤੇ ਵਾਹਨਾਂ ਦਾ ਮਲਬਾ ਸੜਕਾਂ ‘ਤੇ ਖਿੱਲਰਿਆ ਨਜ਼ਰ ਆ ਰਿਹਾ ਹੈ।

ਇਸਲਾਮਾਬਾਦ ਹਾਈਕੋਰਟ ਤੋਂ ਇਮਰਾਨ ਖਾਨ ਨੂੰ ਝਟਕਾ, ਪਟੀਸ਼ਨ ਖਾਰਜ

ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਜਾਰੀ ਵਾਰੰਟ ਰੱਦ ਕਰਨ ਦੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਫੈਸਲਾ ਸੁਣਾਇਆ। ਪਟੀਸ਼ਨ ਨੂੰ ਹੇਠਲੀ ਅਦਾਲਤ ਵਿਚ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਗੌਰਤਲਬ ਹੈ ਕਿ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਦੇ ਖਿਲਾਫ ਜਾਰੀ ਗੈਰ ਗ੍ਰਿਫਤਾਰੀ ਵਾਰੰਟ ਨੂੰ ਲੈ ਕੇ ਹੇਠਲੀ ਅਦਾਲਤ ਦਾ ਹੁਕਮ ਬਰਕਰਾਰ ਰਹੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...