AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan: ਪਾਕਿਸਤਾਨ ਖੈਬਰ ਪਖਤੂਨਖਵਾ ‘ਚ ਵੱਡਾ ਬਲਾਸਟ, JUIF ਸਮਾਗਮ ਦੌਰਾਨ ਧਮਾਕਾ, 50 ਦੀ ਮੌਤ

ਪਾਕਿਸਤਾਨ ਦੇ ਬਾਜੌਰ ਵਿੱਚ ਜੇਯੂਆਈ-ਐਫ ਦੇ ਵਰਕਰਾਂ ਦੀ ਕਾਨਫਰੰਸ 'ਚ ਵੱਡਾ ਧਮਾਕਾ ਹੋਇਆ ਹੈ। ਇਸ ਹਾਦਸੇ ਵਿੱਚ 50 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮਿਲੀ ਜਾਣਕਾਰੀ ਮੁਤਾਬਕ 50 ਤੋਂ ਵਧ ਲੋਕ ਜਖ਼ਮੀ ਹੋਏ ਹਨ।

Pakistan: ਪਾਕਿਸਤਾਨ ਖੈਬਰ ਪਖਤੂਨਖਵਾ 'ਚ ਵੱਡਾ ਬਲਾਸਟ, JUIF ਸਮਾਗਮ ਦੌਰਾਨ ਧਮਾਕਾ, 50 ਦੀ ਮੌਤ
@iamatif_orakzai
abhishek-thakur
| Updated On: 30 Jul 2023 20:49 PM IST
Share
ਪਾਕਿਸਤਾਨ ਨਿਊਜ਼। ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਵੱਡਾ ਬਲਾਸਟ ਹੋਇਆ ਹੈ। ਇਸ ਬਲਾਸਟ (Blast) ਵਿੱਚ ਬਾਜੌਰ ਵਿੱਚ ਜੇਯੂਆਈ-ਐਫ ਦੇ ਵਰਕਰਾਂ ਦੀ ਕਾਨਫਰੰਸ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ। ਇਸ ਧਮਾਕੇ ‘ਚ ਹੁਣ ਤੱਕ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 50 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜੇਯੂਆਈ-ਐਫ ਪਾਰਟੀ ਦੇ ਇੱਕ ਆਗੂ ਨੇ ਸਮਾਗਮ ਵਿੱਚ ਸੰਬੋਧਨ ਕਰਨਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਚਾਰੇ ਪਾਸੇ ਭੱਗਦੜ ਮੱਚ ਗਈ।

ਰਾਹਤ ਅਤੇ ਬਚਾਅ ਕਾਰਜ

ਪਾਕਿਸਤਾਨ ਦੀ ਸਿਆਸੀ ਪਾਰਟੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (JUIF) ਦੇ ਸਮਾਗਮ ਦੌਰਾਨ ਵੱਡਾ ਧਮਾਕਾ ਹੋਇਆ ਹੈ। ਇਸ ਰੈਲੀ ਵਿੱਚ ਸਿਆਸੀ ਆਗੂਆਂ ਵੱਲੋਂ ਸੰਬੋਧਨ ਕੀਤਾ ਜਾਣ ਸੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਚਾਰੇ ਪਾਸੇ ਚੁੱਪ ਛਾ ਗਈ। ਲੋਕਾਂ ਵੱਲੋਂ ਜਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਿਆ ਜਾ ਰਿਹਾ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਧਮਾਕੇ ਦਾ ਵੀਡੀਓ ਵਾਇਰਲ

ਪਾਕਿਸਤਾਨ (Pakistan) ਵਿੱਚ ਲਗਾਤਰ ਹੋਏ ਰਹੀਆਂ ਅੱਤਵਾਦੀ ਘਟਨਾਵਾਂ ਘੱਟ ਨਹੀਂ ਹੋ ਰਹੀਆਂ। ਇਸ ਬਲਾਸਟ ਦਾ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। JUIF ਅਧਿਕਾਰਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਲਈ ਐਮਰਜੈਂਸੀ ਮੈਡੀਕਲ ਸੇਵਾਵਾਂ ਯਕੀਨੀ ਬਣਾਈ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...