AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ‘ਚ ਮੁੜ ਨਿਸ਼ਾਨੇ ‘ਤੇ ਸਿੱਖ, ਈਦ ਮੌਕੇ ਗੁਰਦੁਆਰਾ ਸੱਖਰ ‘ਚ ਚੱਲ ਰਹੇ ਪਾਠ ਨੂੰ ਰੁਕਵਾਇਆ ਗਿਆ, ਪੁਲਿਸ ਦਾ ਕਾਰਵਾਈ ਤੋਂ ਇਨਕਾਰ

Pak Hindu & Sikh on Target: ਬੀਤੇ ਹਫਤੇ ਤਿੰਨ ਦਿਨਾਂ ਵਿੱਚ ਦੋ ਸਿੱਖ ਨੌਜਵਾਨਾਂ ਤੇ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਵਿੱਚ ਇੱਕ ਨੌਜਵਾਨ ਮਨਮੋਹਨ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਦੂਜੇ ਦੀ ਟੰਗ ਵਿੱਚ ਗੋਲੀ ਲੱਗੀ ਸੀ।

ਪਾਕਿਸਤਾਨ 'ਚ ਮੁੜ ਨਿਸ਼ਾਨੇ 'ਤੇ ਸਿੱਖ, ਈਦ ਮੌਕੇ ਗੁਰਦੁਆਰਾ ਸੱਖਰ 'ਚ ਚੱਲ ਰਹੇ ਪਾਠ ਨੂੰ ਰੁਕਵਾਇਆ ਗਿਆ, ਪੁਲਿਸ ਦਾ ਕਾਰਵਾਈ ਤੋਂ ਇਨਕਾਰ
kusum-chopra
| Updated On: 01 Jul 2023 08:44 AM IST
Share
ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕ ਲਗਾਤਾਰ ਮੁਸਲਮਾਨਾਂ ਦੇ ਨਿਸ਼ਾਨੇ ਤੇ ਹਨ। ਪਿਛਲੇ ਦਿਨੀਂ ਲਗਾਤਾਰ ਦੋ ਸਿੱਖ ਨੌਜਵਾਨਾਂ ਤੇ ਹਮਲਾ ਕਰਨ ਤੋਂ ਬਾਅਦ ਹੁਣ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬ, ਈਦ ਮੌਕੇ ਮੁਸਲਿਮ ਭਾਈਚਾਰੇ ਦੇ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਪਾਠ ਨੂੰ ਰੁਕਵਾ ਦਿੱਤਾ। ਇਸ ਮਾਮਲੇ ਦਾ ਤਿੱਖਾ ਵਿਰੋਧ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਕਿਸਤਾਨ ਸਰਕਾਰ ਨੂੰ ਫੌਰਨ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ, ਇਹ ਘਟਨਾ ਪਾਕਿਸਤਾਨ ਦੇ ਸਿੰਧ ਸੂਬੇ ਦੇ ਸੱਖਰ ਇਲਾਕੇ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ। ਜਿਸ ਵੇਲ੍ਹੇ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਤੇ ਹਮਲਾ ਕੀਤਾ ਗਿਆ, ਉਸ ਸਮੇਂ ਉੱਥੇ ਗੁਰਬਾਣੀ ਦਾ ਜਾਪ ਚੱਲ ਰਿਹਾ ਸੀ। ਗੁਰਦੁਆਰੇ ਵਿੱਚ ਜਬਰਨ ਵੜ੍ਹੇ ਮੁਸਲਮਾਨਾਂ ਨੇ ਉੱਥੇ ਮੌਜੂਦ ਸਾਰੀਆਂ ਸੰਗਤਾਂ ਨੂੰ ਗੁਰਦੁਆਰਾ ਛੱਡਣ ਲਈ ਕਿਹਾ ਗਿਆ। ਮੁਲਜ਼ਮ ਈਦ ਮੌਕੇ ਕਿਸੇ ਹੋਰ ਧਰਮ ਦੇ ਪਾਠ ਚਲਾਉਣ ਦਾ ਵਿਰੋਧ ਕਰ ਰਹੇ ਸਨ।

ਸਿੱਖ ਅਤੇ ਹਿੰਦੂ ਭਾਈਚਾਰੇ ‘ਚ ਭਾਰੀ ਰੋਸ

ਇਸ ਦੌਰਾਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਦੀ ਮੰਗ ਕੀਤੀ, ਪੁਲਿਸ ਨੇ ਪੂਰੇ ਮਾਮਲੇ ਤੇ ਕਾਰਵਾਈ ਕਰਨ ਦੀ ਥਾਂ ਢਿੱਲਮੱਠ ਵਾਲਾ ਰਵਈਆ ਹੀ ਅਖ਼ਤਿਆਰ ਕੀਤੀ ਰੱਖਿਆ। ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਪੂਰੇ ਹਿੰਦੂ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉੱਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਪਾਕਿਸਤਾਨ ਵਿੱਚ ਲਗਾਤਾਰ ਸਿੱਖਾਂ ਤੇ ਹੋ ਰਹੇ ਇਨ੍ਹਾਂ ਹਮਲਿਆਂ ਨੂੰ ਲੈ ਕੇ ਕਾਫੀ ਚਿੰਤੰਤ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਕਿਸਤਾਨ ਸਰਕਾਰ ਤੋਂ ਤੁਰੰਤ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਅਤੇ ਨਾਲ ਹੀ ਸਿੱਖਾਂ ਨੂੰ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...