AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan News:ਆਉਣ ਵਾਲੇ ਦਿਨਾਂ ‘ਚ ਦੇਵਾਂਗਾ ਵੱਡਾ ਸਰਪ੍ਰਾਈਜ, ਸ਼ਾਹਵਾਜ ਸਰਕਾਰ ਨੇ ਅਰਥਵਿਵਸਥਾ ਨੂੰ ਕੀਤਾ ਤਬਾਹ-ਇਮਰਾਨ

Pakistan News: ਪਾਕਿਸਤਾਨੀ ਸਰਕਾਰ 'ਤੇ ਹਮਲਾ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਮੈਨੂੰ ਗ੍ਰਿਫਤਾਰ ਕਰਨ, ਅਯੋਗ ਠਹਿਰਾਉਣ ਅਤੇ ਇੱਥੋਂ ਤੱਕ ਕਿ ਮਾਰਨ ਦੀ ਯੋਜਨਾ ਬਣਾਈ ਗਈ ਹੈ।

Pakistan News:ਆਉਣ ਵਾਲੇ ਦਿਨਾਂ 'ਚ ਦੇਵਾਂਗਾ ਵੱਡਾ ਸਰਪ੍ਰਾਈਜ, ਸ਼ਾਹਵਾਜ ਸਰਕਾਰ ਨੇ ਅਰਥਵਿਵਸਥਾ ਨੂੰ ਕੀਤਾ ਤਬਾਹ-ਇਮਰਾਨ
tv9-punjabi
| Updated On: 27 May 2023 21:58 PM IST
Share
ਇਸਲਾਮਾਬਾਦ: ਪਾਕਿਸਤਾਨ ਏ-ਇਨਸਾਫ਼ (ਪੀਟੀਆਈ) ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ (Imran Khan) ਨੇ ਅੱਜ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਫੌਜ ਨਾਲ ਕੋਈ ਲੜਾਈ ਨਹੀਂ ਹੈ, ਇਹ ਮੇਰੀ ਫੌਜ ਹੈ। ਜੇਕਰ ਮੈਨੂੰ ਅਯੋਗ ਕਰਾਰ ਦਿੱਤਾ ਜਾਂਦਾ ਹੈ ਤਾਂ ਸ਼ਾਹ ਮਹਿਮੂਦ ਕੁਰੈਸ਼ੀ ਪੀਟੀਆਈ ਦੀ ਅਗਵਾਈ ਕਰਨਗੇ। ਦੂਜੇ ਪਾਸੇ ਪੀਟੀਆਈ ਵਰਕਰਾਂ ਦੀ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਵਕੀਲਾਂ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਮੁਤਾਬਕ ਜ਼ੁਲਫਿਕਾਰ ਅਲੀ ਭੁੱਟੋ ਦੀ ਘਟਨਾ ਫਿਰ ਵਾਪਰ ਸਕਦੀ ਹੈ। ਸ਼ਾਹਬਾਜ਼ ਸਰਕਾਰ ਦੀ ਆਲੋਚਨਾ ਕਰਦਿਆਂ ਪੀਟੀਆਈ (PTI) ਆਗੂ ਨੇ ਕਿਹਾ ਕਿ ਇਨ੍ਹਾਂ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ। ਇਸ ਲਈ ਦੇਸ਼ ਵਿੱਚ ਚੋਣਾਂ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਹੈ। ਇਮਰਾਨ ਮੁਤਾਬਕ ਪੀਟੀਆਈ ਛੱਡਣ ਵਾਲੇ ਲੋਕਾਂ ਵਿੱਚੋਂ ਕੁਝ ਨੂੰ ਛੱਡਣ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਕੁਝ ਦਾ ਖੁਲਾਸਾ ਹੁੰਦਾ ਹੈ।

ਰਾਸ਼ਟਰਪਤੀ ਸੰਵਿਧਾਨ ਮੁਤਾਬਕ ਕੰਮ ਕਰਨਗੇ-ਖਾਨ

ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪਾਰਟੀ ਲਈ ਸਭ ਤੋਂ ਵਧੀਆ ਸਰਮਾਇਆ ਹਨ ਅਤੇ ਟਿਕਟ ਉਨ੍ਹਾਂ ਦਾ ਹੱਕ ਹੈ। ਸਮਾਂ ਜਲਦੀ ਹੀ ਬਦਲਣ ਵਾਲਾ ਹੈ; ਆਉਣ ਵਾਲੇ ਦਿਨਾਂ ‘ਚ ਵੱਡਾ ਸਰਪ੍ਰਾਈਜ਼ ਦੇਵਾਂਗਾ। ਪਾਕਿਸਤਾਨ (Pakistan) ਦੇ ਰਾਸ਼ਟਰਪਤੀ ਆਰਿਫ ਅਲਵੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸੰਵਿਧਾਨ ਮੁਤਾਬਕ ਕੰਮ ਕਰਨਗੇ।

ਕਦੇ ਵੀ ਭੰਨਤੋੜ ਅਤੇ ਹਿੰਸਾ ਦਾ ਸਮਰਥਨ ਨਹੀਂ ਕੀਤਾ

ਪਾਕਿਸਤਾਨੀ ਸਰਕਾਰ ‘ਤੇ ਹਮਲਾ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਮੈਨੂੰ ਗ੍ਰਿਫਤਾਰ ਕਰਨ, ਅਯੋਗ ਠਹਿਰਾਉਣ ਅਤੇ ਇੱਥੋਂ ਤੱਕ ਕਿ ਮਾਰਨ ਦੀ ਯੋਜਨਾ ਬਣਾਈ ਗਈ ਹੈ। ਪਰ ਮੈਂ ਉਨ੍ਹਾਂ ਤੋਂ ਨਹੀਂ ਡਰਦਾ। ਉਨ੍ਹਾਂ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੈਂ ਕਦੇ ਵੀ ਹਿੰਸਾ ਅਤੇ ਭੰਨਤੋੜ ਬਾਰੇ ਕੁਝ ਨਹੀਂ ਕਿਹਾ। ਜਦੋਂ ਮੇਰੇ ‘ਤੇ ਹਮਲਾ ਹੋਇਆ ਸੀ ਤਾਂ ਕੋਈ ਹਿੰਸਾ ਨਹੀਂ ਸੀ ਤਾਂ ਹੁਣ ਇਹ ਕਿਵੇਂ ਸੰਭਵ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਾਡੇ ਖਿਲਾਫ ਵਿਉਂਤਬੰਦੀ ਤਹਿਤ ਕੀਤਾ ਗਿਆ ਹੈ ਅਤੇ ਜਦੋਂ ਅਸੀਂ ਜਨਤਕ ਤੌਰ ‘ਤੇ ਜਿੱਤ ਰਹੇ ਹਾਂ ਤਾਂ ਫਿਰ ਭੰਨਤੋੜ ਦਾ ਸਹਾਰਾ ਕਿਉਂ ਲੈਣਾ ਚਾਹੀਦਾ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...