AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan ‘ਚ ਚੀਨੀ ਨਾਗਰਿਕਾਂ ਦੀ ਜਾਨ ਨੂੰ ਖ਼ਤਰਾ, ਬੰਦ ਕਰ ਦਿੱਤੇ ਕਾਰੋਬਾਰ, ਆਰਥਿਕ ਸੰਕਟ ਚੋਂ ਵੀ ਗੁਜਰ ਰਿਹਾ ਗੁਆਂਢੀ ਦੇਸ਼

ਚੀਨ ਵੱਲੋਂ ਵਾਰ-ਵਾਰ ਕਹਿਣ ਦੇ ਬਾਵਜੂਦ ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ। ਅਜਿਹੇ 'ਚ ਪਾਕਿਸਤਾਨ ਦਾ ਇਹ ਕਦਮ ਵਿਵਾਦ ਨੂੰ ਹੋਰ ਵਧਾ ਸਕਦਾ ਹੈ।

Pakistan 'ਚ ਚੀਨੀ ਨਾਗਰਿਕਾਂ ਦੀ ਜਾਨ ਨੂੰ ਖ਼ਤਰਾ, ਬੰਦ ਕਰ ਦਿੱਤੇ ਕਾਰੋਬਾਰ, ਆਰਥਿਕ ਸੰਕਟ ਚੋਂ ਵੀ ਗੁਜਰ ਰਿਹਾ ਗੁਆਂਢੀ ਦੇਸ਼
ਪਾਕਿਸਤਾਨ ‘ਚ ਚੀਨੀ ਨਾਗਰਿਕਾਂ ਦੀ ਜਾਨ ਨੂੰ ਖ਼ਤਰਾ, ਬੰਦ ਕਰ ਦਿੱਤੇ ਕਾਰੋਬਾਰ।
tv9-punjabi
| Published: 18 Apr 2023 14:27 PM IST
Share
Pakistan News। ਪਾਕਿਸਤਾਨ ਅਤੇ ਚੀਨ ਦੀ ਦੋਸਤੀ ਦੁਨੀਆਂ ਚੰਗੀ ਤਰ੍ਹਾਂ ਜਾਣੀ ਜਾਂਦੀ ਹੈ। ਪਰ ਹੁਣ ਇਸ ਦੋਸਤੀ ਵਿੱਚ ਦਰਾਰ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ, ਪਾਕਿਸਤਾਨ (Pakistan) ਵਿਚ ਚੀਨ ਦੇ ਕੁੱਝ ਕਾਰੋਬਾਰਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਫੈਸਲਾ ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ ਨਾਲ ਲੜਾਈ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਅਤੇ ਚੀਨ ਦੀ ਦੋਸਤੀ ਵਿੱਚ ਖਟਾਸ ਆ ਸਕਦੀ ਹੈ। ਨਿੱਕੀ ਏਸ਼ੀਆ ਦੀ ਰਿਪੋਰਟ ਮੁਤਾਬਕ ਚੀਨੀ ਨਾਗਰਿਕ ਅੱਤਵਾਦੀ ਹਮਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਕਾਰਨ ਕਈ ਵਾਰ ਲੜਾਈ ਵੀ ਹੁੰਦੀ ਹੈ। ਇਸ ਨਾਲ ਪਾਕਿਸਤਾਨ ਅਤੇ ਚੀਨ (China) ਦੇ ਰਿਸ਼ਤੇ ਵਿਗੜ ਸਕਦੇ ਹਨ। ਅਜਿਹੇ ‘ਚ ਇਸਨੂੰ ਰੋਕਣ ਲਈ ਪਾਕਿਸਤਾਨ ਨੇ ਦੇਸ਼ ‘ਚ ਕੁੱਝ ਚੀਨੀ ਕਾਰੋਬਾਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਚੀਨੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਪਾਕਿਸਤਾਨ ਦੇ ਇਸਲਾਮਾਬਾਦ (Islamabad) ਸਥਿਤ ਚੀਨੀ ਦੂਤਾਵਾਸ ਮੁਤਾਬਕ ਇਹ ਖਬਰ ਅਜਿਹੇ ਸਮੇਂ ‘ਚ ਸਾਹਮਣੇ ਆਈ ਹੈ, ਜਦੋਂ ਚੀਨ ਨੇ ਪਾਕਿਸਤਾਨ ‘ਚ ਵਿਗੜਦੀ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਆਪਣੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਸੀ। ਇਸ ਦੇ ਨਾਲ ਹੀ ਚੀਨ ਨੇ ਇਸਲਾਮਾਬਾਦ ਸਥਿਤ ਆਪਣੇ ਦੂਤਘਰ ਦੇ ਕੌਂਸਲਰ ਸੈਕਸ਼ਨ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ।

ਚੀਨੀ ਨਾਗਰਿਕਾਂ ਨੂੰ ਪਾਕਿਸਤਾਨ ‘ਚ ਖਤਰਾ

ਦੂਜੇ ਪਾਸੇ ਖ਼ਬਰ ਹੈ ਕਿ ਪਾਕਿਸਤਾਨ ‘ਚ ਅੱਤਵਾਦੀ ਚੀਨੀ ਨਾਗਰਿਕਾਂ ਅਤੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਨੂੰ ਵੀ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਚੀਨ ਦੀਆਂ ਕਈ ਬੇਨਤੀਆਂ ਅਤੇ ਚੇਤਾਵਨੀਆਂ ਤੋਂ ਬਾਅਦ ਵੀ ਪਾਕਿਸਤਾਨ ‘ਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਬਹੁਤ ਹੀ ਸਾਧਾਰਨ ਪਹੁੰਚ ਅਪਣਾਈ ਗਈ ਹੈ।

ਪਾਕਿਸਤਾਨ ਨੇ ਇੱਕ ਚੀਨੀ ਨਾਗਰਿਕ ਨੂੰ ਕੀਤਾ ਗ੍ਰਿਫਤਾਰ

ਪਾਕਿਸਤਾਨ ਦਾ ਇਹ ਕਦਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਦੇਸ਼ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਚੀਨ ਹਰ ਵਾਰ ਦੀ ਤਰ੍ਹਾਂ ਉਸ ਦੇ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਕੁੱਝ ਰਿਪੋਰਟਾਂ ‘ਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਚੀਨ ਤੋਂ ਕਰਜ਼ਾ ਮੁਆਫ ਕਰਨਾ ਚਾਹੁੰਦਾ ਹੈ ਜਾਂ ਡਿਫਾਲਟ ਤੋਂ ਬਚਣ ਲਈ ਸਮਾਂ ਸੀਮਾ ਵਧਾਉਣਾ ਚਾਹੁੰਦਾ ਹੈ। ਇਸੇ ਲਈ ਉਹ ਅਜਿਹੇ ਹੱਥਕੰਡੇ ਅਪਣਾ ਕੇ ਚੀਨ ‘ਤੇ ਦਬਾਅ ਬਣਾਉਣਾ ਚਾਹੁੰਦਾ ਹੈ। ਇਸ ਦੌਰਾਨ ਈਸ਼ਨਿੰਦਾ ਮਾਮਲੇ ‘ਚ ਪਾਕਿਸਤਾਨ ‘ਚ ਇਕ ਚੀਨੀ ਨਾਗਰਿਕ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਹੰਗਾਮਾ ਮਚ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...