ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ‘ਚ ਵਿਦਿਆਰਥੀਆਂ ਦੇ ਵਿਰੋਧ ‘ਤੇ MEA ਨੇ ਸਾਧਿਆ ਨਿਸ਼ਾਨ, ਕਿਹਾ ਸਬਕ ਦੇਣ ਦੀ ਬਜਾਏ ਖੁਦ ਪਾਲਣਾ ਕਰੋ

ਅਮਰੀਕਾ ਦੀਆਂ 25 ਯੂਨੀਵਰਸਿਟੀਆਂ ਦੇ ਵਿਦਿਆਰਥੀ ਫਲਸਤੀਨ ਯੁੱਧ ਨੂੰ ਰੋਕਣ ਲਈ ਪ੍ਰਦਰਸ਼ਨ ਕਰ ਰਹੇ ਹਨ। ਇਸ 'ਤੇ MEA ਨੇ ਕਿਹਾ ਕਿ ਅਮਰੀਕਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਅਤੇ ਕਾਨੂੰਨ ਵਿਵਸਥਾ ਵਿਚਕਾਰ ਸੰਤੁਲਨ ਬਣਾਈ ਰੱਖਣਾ ਚਾਹੀਦਾ ਹੈ। ਦੂਜਿਆਂ ਨੂੰ ਸਿਖਾਉਣ ਨਾਲੋਂ ਉਨ੍ਹਾਂ ਦੀ ਪਾਲਣਾ ਕਰਨਾ ਬਿਹਤਰ ਹੈ।

ਅਮਰੀਕਾ ‘ਚ ਵਿਦਿਆਰਥੀਆਂ ਦੇ ਵਿਰੋਧ ‘ਤੇ MEA ਨੇ ਸਾਧਿਆ ਨਿਸ਼ਾਨ, ਕਿਹਾ ਸਬਕ ਦੇਣ ਦੀ ਬਜਾਏ ਖੁਦ ਪਾਲਣਾ ਕਰੋ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ, ਅਸੀਂ ਦੁਨੀਆ ਦੇ 125 ਦੇਸ਼ਾਂ ਦੀ ਮਦਦ ਕਰਦੇ ਹਾਂ ਪਰ ਟਰੰਪ ਨਹੀਂ ਕਰਦੇ।
Follow Us
tv9-punjabi
| Published: 25 Apr 2024 23:06 PM

ਇਜ਼ਰਾਈਲ-ਫਲਸਤੀਨ ਜੰਗ ਨੂੰ ਲੈ ਕੇ ਹੁਣ ਅਮਰੀਕੀ ਵਿਦਿਆਰਥੀ ਸੜਕਾਂ ‘ਤੇ ਆ ਗਏ ਹਨ। ਫਲਸਤੀਨ ਦੇ ਸਮਰਥਨ ‘ਚ ਅਮਰੀਕੀ ਯੂਨੀਵਰਸਿਟੀਆਂ ‘ਚ ਵੱਡੀ ਗਿਣਤੀ ‘ਚ ਪ੍ਰਦਰਸ਼ਨ ਹੋ ਰਹੇ ਹਨ। ਅਮਰੀਕਾ ਦੀਆਂ 25 ਯੂਨੀਵਰਸਿਟੀਆਂ ਵਿੱਚ ਇਹ ਪ੍ਰਦਰਸ਼ਨ ਚੱਲ ਰਹੇ ਹਨ। ਹੁਣ ਭਾਰਤ ਨੇ ਵੀ ਇਸ ਮਾਮਲੇ ‘ਤੇ ਟਿੱਪਣੀ ਕੀਤੀ ਹੈ। MEA ਨੇ ਕਿਹਾ ਕਿ ਅਮਰੀਕਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਅਤੇ ਕਾਨੂੰਨ ਵਿਵਸਥਾ ਵਿਚਕਾਰ ਸੰਤੁਲਨ ਬਣਾਈ ਰੱਖਣਾ ਚਾਹੀਦਾ ਹੈ। ਦੂਜਿਆਂ ਨੂੰ ਸਿਖਾਉਣ ਨਾਲੋਂ ਉਨ੍ਹਾਂ ਦੀ ਪਾਲਣਾ ਕਰਨਾ ਬਿਹਤਰ ਹੈ।

ਮੰਨਿਆ ਜਾ ਰਿਹਾ ਹੈ ਕਿ ਭਾਰਤ ‘ਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ‘ਤੇ ਅਮਰੀਕਾ ਹਮੇਸ਼ਾ ਟਿੱਪਣੀ ਕਰਦਾ ਰਿਹਾ ਹੈ। ਭਾਰਤ ਦਾ ਇਹ ਜਵਾਬ ਅਮਰੀਕਾ ਇਹ ਤੰਜ ਵਾਲਾ ਹੈ। ਵਿਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਪ੍ਰਦਰਸ਼ਨ ‘ਚ ਹੁਣ ਤੱਕ 100 ਤੋਂ ਵੱਧ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪ੍ਰਦਰਸ਼ਨ ‘ਚ ਵਿਦਿਆਰਥੀ ਇਜ਼ਰਾਈਲ ਵੱਲੋਂ ਫਲਸਤੀਨ ‘ਤੇ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਦੀ ਮੰਗ ਕਰ ਰਹੇ ਹਨ।

ਕਾਲਜ ਤੋਂ ਕੱਢੇ ਜਾਣ ਦੀ ਚਿਤਾਵਨੀ

ਮੰਨਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਇੰਨੇ ਵੱਡੇ ਹਨ ਕਿ ਅਮਰੀਕਾ ਦੇ ਨੈਸ਼ਨਲ ਗਾਰਡ ਨੂੰ ਤਾਇਨਾਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨ ਇੰਨਾ ਵੱਧ ਗਿਆ ਹੈ ਕਿ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਵੀ ਹੋਈ ਹੈ। ਜਿਸ ਟੈਂਟ ਵਿੱਚ ਬੱਚੇ ਵਿਰੋਧ ਕਰ ਰਹੇ ਸਨ, ਉਹ ਵੀ ਉਖਾੜ ਦਿੱਤੇ ਗਏ ਹਨ। ਕਈ ਵਿਦਿਆਰਥੀਆਂ ਨੂੰ ਕਾਲਜ ਵਿੱਚੋਂ ਕੱਢੇ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਚੀਨ ਤੇ ਈਰਾਨ ਵਿਚਾਲੇ ਹੋਣ ਜਾ ਰਹੀ ਅਜਿਹੀ ਡੀਲ, ਭਾਰਤ ਦੀ ਵਧ ਸਕਦਾ ਟੈਂਸ਼ਨ

ਬੈਂਜਾਮਿਨ ਨੇਤਨਯਾਹੂ ਨੇ ਕੀ ਕਿਹਾ ?

ਅਮਰੀਕਾ ‘ਚ ਹੋ ਰਹੇ ਇਸ ਵਿਰੋਧ ‘ਤੇ ਇਜ਼ਰਾਇਲ ਦੇ ਪੀਐੱਮ ਬੈਂਜਾਮਿਨ ਨੇਤਨਯਾਹੂ ਦਾ ਬਿਆਨ ਵੀ ਸਾਹਮਣੇ ਆਇਆ ਹੈ। ਨੇਤਨਯਾਹੂ ਨੇ ਕਿਹਾ ਕਿ ਅਮਰੀਕੀ ਯੂਨੀਵਰਸਿਟੀਆਂ ‘ਚ ਇਜ਼ਰਾਈਲ ਦੀ ਜੰਗ ਦੇ ਖਿਲਾਫ ਹੋ ਰਹੇ ਪ੍ਰਦਰਸ਼ਨ ਭਿਆਨਕ ਰੂਪ ਧਾਰਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ‘ਤੇ ਵਿਰੋਧੀ ਜਮਾਤਾਂ ਨੇ ਕਬਜ਼ਾ ਕਰ ਲਿਆ ਹੈ। ਯਹੂਦੀ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਭਾਰਤ ਦੇ ਇਸ ਬਿਆਨ ‘ਤੇ ਅਮਰੀਕਾ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਨੂੰ ਅਮਰੀਕਾ ਹੀ ਨਹੀਂ ਸਗੋਂ ਹੋਰ ਇੱਕ ਦੇਸ਼ਾਂ ਵਿੱਚ ਵੀ ਸਮਰਥਨ ਮਿਲ ਰਿਹਾ ਹੈ। ਮਿਸਰ ਦੀਆਂ ਕਈ ਯੂਨੀਵਰਸਿਟੀਆਂ ਵਿੱਚ ਬੱਚਿਆਂ ਨੇ ਵਿਰੋਧ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤਾ ਹੈ।

TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
Stories