AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਸਟ੍ਰੇਲੀਆ ਵਿੱਚ ਪੰਜਾਬੀ ਮੁੰਡੇ ਨੇ ਮੰਗੇਤਰ ਦੀ ਹੱਤਿਆ ਦਾ ਜੁਰਮ ਕਬੂਲਿਆ

ਤਰਕਜੋਤ ਸਿੰਘ 'ਤੇ 21 ਸਾਲ ਦੀ ਜੈਸਮੀਨ ਕੌਰ ਦੀ ਲਾਸ਼ 'ਫਲਿੰਡਰਸ ਰੇਂਜ' ਵਿੱਚ ਦਫਨਾਉਣ ਤੋਂ ਪਹਿਲਾਂ ਅਗਵਾ ਕਰਕੇ ਹੱਤਿਆ ਕਰਨ ਦਾ ਇਲਜ਼ਾਮ ਲੱਗਿਆ ਸੀ। ਉਸ ਨੇ ਅਦਾਲਤ ਦੇ ਸਾਹਮਣੇ ਆਪਣਾ ਜੁਰਮ ਕਬੂਲ ਕਰ ਲਿਆ। ਹੁਣ ਇਸ ਮੁਕਦਮੇ ਦੀ ਸੁਣਵਾਈ ਅਪ੍ਰੈਲ ਵਿੱਚ ਸ਼ੁਰੂ ਹੋਣੀ ਹੈ।

ਆਸਟ੍ਰੇਲੀਆ ਵਿੱਚ ਪੰਜਾਬੀ ਮੁੰਡੇ ਨੇ ਮੰਗੇਤਰ ਦੀ ਹੱਤਿਆ ਦਾ ਜੁਰਮ ਕਬੂਲਿਆ
tv9-punjabi
| Published: 09 Feb 2023 13:13 PM IST
Share
ਮੈਲਬੌਰਨ : 21 ਸਾਲ ਦੇ ਇੱਕ ਨੌਜਵਾਨ ਨੇ ਆਪਣੀ ਹੀ ਮੰਗੇਤਰ ਅਤੇ ਭਾਰਤ ਤੋਂ ਨਰਸਿੰਗ ਦੀ ਪੜ੍ਹਾਈ ਕਰਨ ਆਸਟ੍ਰੇਲੀਆ ਗਈ ਕੁੜੀ ਦੀ ਹੱਤਿਆ ਕਰਨ ਦਾ ਜੁਰਮ ਮੰਨ ਲਿਆ ਹੈ, ਜਿਸ ਦੀ ਲਾਸ਼ ਬਾਅਦ ਵਿੱਚ ਮਾਰਚ 2021 ਨੂੰ ਦੱਖਣ ਆਸਟ੍ਰੇਲੀਆ ਦੇ ਇਲਾਕੇ ਵਿੱਚ ਦਫਨਾਈ ਗਈ ਮਿਲੀ ਸੀ। 21 ਸਾਲ ਦੀ ਜੈਸਮੀਨ ਕੌਰ ਦੀ ਲਾਸ਼ ਆਸਟ੍ਰੇਲੀਆ ਦੇ ਐਡੀਲੇਡ ਤੋਂ 430 ਕਿਲੋਮੀਟਰ ਦੂਰ ‘ਫਲਿੰਡਰਜ਼ ਰੇਂਜ’ ਵਿੱਚ ਦਫਨਾਉਣ ਤੋਂ ਪਹਿਲਾਂ ਉਸ ਨੂੰ ਅਗਵਾ ਕਰਕੇ ਹੱਤਿਆ ਕਰ ਦੇਣ ਦਾ ਇਲਜ਼ਾਮ ਤਰਕਜੋਤ ਸਿੰਘ ‘ਤੇ ਲੱਗਿਆ ਸੀ, ਜਿੱਥੇ ਉਸ ਨੂੰ ਆਖਰੀ ਵਾਰ ਵੇਖਿਆ ਗਿਆ ਸੀ।

ਤਰਕਜੋਤ ਸਿੰਘ ਵੱਲੋਂ ਜੁਰਮ ਮੰਨ ਲਏ ਜਾਣ ਤੇ ਹੈਰਾਨੀ

ਤਰਕਜੋਤ ਸਿੰਘ ਵੱਲੋਂ ਆਪਣੀ ਮੰਗੇਤਰ ਦੀ ਹੱਤਿਆ ਕਰਨ ਦਾ ਜੁਰਮ ਹੁਣ ਮੰਨ ਲਏ ਜਾਣ ਤੇ ਹੈਰਾਨੀ ਹੋਈ ਹੈ ਕਿਓਂਕਿ ਉਹ ਪਹਿਲਾਂ ਆਪਣਾ ਜੁਰਮ ਨਹੀਂ ਸੀ ਮੰਨ ਰਿਹਾ ਅਤੇ ਉਸ ਦੇ ਖਿਲਾਫ ਅਦਾਲਤ ਵਿੱਚ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਣ ਵਾਲੀ ਸੀ, ਪਰ ਮੰਗਲਵਾਰ ਨੂੰ ਉਸ ਨੇ ਅਦਾਲਤ ਦੇ ਸਾਹਮਣੇ ਆਪਣਾ ਜੁਰਮ ਮੰਨ ਲਿਆ। ਮਰਣ ਵਾਲੀ ਕੁੜੀ ਜੈਸਮੀਨ ਕੌਰ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਹੱਤਿਆਰੇ ਵੱਲੋਂ ਉਸ ਦਾ ਜੁਰਮ ਮੰਨ ਲਏ ਜਾਣ ਮਗਰੋਂ ਉਹ ਸਾਰੇ ਖੁਸ਼ ਅਤੇ ਸੰਤੁਸ਼ਟ ਹਨ। ਹੁਣ ਇਸ ਕਤਲ ਕਾਂਡ ਦੇ ਮੁਕਦਮੇਂ ਦੀ ਸੁਣਵਾਈ ਅਪ੍ਰੈਲ ਵਿੱਚ ਸ਼ੁਰੂ ਹੋਣੀ ਹੈ।

ਘੱਟੋ ਘੱਟ 20 ਸਾਲ ਦੀ ਸਜ਼ਾ ਦਾ ਬੰਦੋਬਸਤ

ਦੱਖਣ ਆਸਟ੍ਰੇਲੀਆ ‘ਚ ਹੱਤਿਆ ਦੇ ਦੋਸ਼ੀ ਨੂੰ ਬਿਨਾਂ ਪੈਰੋਲ ਘੱਟੋ ਘੱਟ 20 ਸਾਲ ਦੀ ਸਜ਼ਾ ਦਾ ਬੰਦੋਬਸਤ ਉੱਥੇ ਦੇ ਕਾਨੂੰਨ ਵਿੱਚ ਹੈ। ਆਸਟ੍ਰੇਲੀਆ ਪੁਲਿਸ ਦਾ ਕਹਿਣਾ ਹੈ ਕਿ 5 ਮਾਰਚ, 2022 ਨੂੰ ਨਾਰਥ ਪਲਿਮਪਟਨ ਦੇ ‘ਸਦਰਨ ਕ੍ਰਾਸ ਹੋਮਸ’ ਵਿੱਚ ਆਪਣੇ ਕੰਮ ਦੀ ਸ਼ਿਫ਼ਟ ਖ਼ਤਮ ਕਰਨ ਮਗਰੋਂ ਜੈਸਮੀਨ ਕੌਰ ਨੂੰ ਇੱਕ ਵਿਅਕਤੀ ਜ਼ਬਰਦਸਤੀ ਆਪਣੇ ਨਾਲ ਲੈ ਗਿਆ ਸੀ।

ਕੁੜੀ ਨੂੰ ਆਸਟ੍ਰੇਲੀਆ ਭੇਜਣ ਦੇ ਫ਼ੈਸਲੇ ‘ਤੇ ਮਾਂ ਨੂੰ ਅਫਸੋਸ

ਜੈਸਮੀਨ ਕੌਰ ਦੀ ਮਾਂ ਰਸ਼ਪਾਲ ਗਠਵਾਲ ਨੇ ਆਪਣੀ ਕੁੜੀ ਦੀ ਹੱਤਿਆ ਤੋਂ ਬਾਅਦ ਕਿਹਾ ਸੀ ਕੀ ਉਹਨਾਂ ਨੂੰ ਆਪਣੀ ਕੁੜੀ ਨੂੰ ਆਸਟ੍ਰੇਲੀਆ ਭੇਜਣ ਦੇ ਫ਼ੈਸਲੇ ‘ਤੇ ਬੜਾ ਅਫਸੋਸ ਹੈ। ਉਹ ਆਪਣੀ ਕੁੜੀ ਨੂੰ ਹੁਣ ਰੋਜ਼ ਯਾਦ ਕਰਦੇ ਹਨ। ਭਾਰਤੀ ਮੂਲ ਦੀ ਜੈਸਮੀਨ ਕੌਰ ਆਸਟ੍ਰੇਲੀਆ ਦੇ ਐਡੀਲੇਡ ਵਿੱਚ ਆਪਣੇ ਰਿਸ਼ਤੇਦਾਰਾਂ ਕੋਲ ਰਹਿੰਦੀ ਸੀ ਜਿੱਥੇ ਉਹ ਨਰਸਿੰਗ ਦੀ ਪੜ੍ਹਾਈ ਕਰਨ ਦੇ ਨਾਲ-ਨਾਲ ਬਜ਼ੁਰਗਾਂ ਦੀ ਸੇਵਾ ਕਰਨ ਵਾਲੀ ਕਾਰਜ ਕਰਤਾ ਦੇ ਤੌਰ ਤੇ ਵੀ ਕੰਮ ਕਰਦੀ ਸੀ। ਜਦੋਂ ਨਰਸਿੰਗ ਹੋਮ ਵਾਲਿਆਂ ਨੇ ਜੈਸਮੀਨ ਕੌਰ ਦੇ ਅਗਲੇ ਦਿਨ ਕੰਮ ਤੇ ਨਹੀਂ ਆਣ ਬਾਰੇ ਉਹਨਾਂ ਦੇ ਪਰਿਵਾਰ ਨੂੰ ਪੁੱਛਿਆ ਤਾਂ ਉਸ ਦੇ ਲਾਪਤਾ ਹੋਣ ਬਾਰੇ ਪਤਾ ਚਲਣ ਮਗਰੋਂ ਪੁਲਿਸ ਵਿੱਚ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...