AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਨੌਜਵਾਨਾਂ ਸਮੇਤ ਰੂਸੀ ਫੌਜ ‘ਚ ਫਸੇ ਭਾਰਤੀਆਂ ਦੀ ਵਾਪਸੀ ਦੀ ਤਿਆਰੀ, ਰੂਸ ਨੇ ਜਾਰੀ ਕੀਤੇ ਜ਼ਰੂਰੀ ਨਿਰਦੇਸ਼

Russian army: ਦੱਸ ਦੇਈਏ ਕਿ ਰੂਸ ਵਿੱਚ ਪੰਜਾਬ ਦੇ ਕਈ ਨੌਜਵਾਨ ਇਸ ਵੇਲ੍ਹੇ ਕੈਦ ਹਨ। ਉਨ੍ਹਾਂ ਨੂੰ ਜਬਰਨ ਰੂਸੀ ਫੌਸ ਵਿੱਚ ਭਰਤੀ ਕਰਕੇ ਯੂਕਰੇਨ ਦੇ ਖਿਲਾਫ ਲੜਣ ਲਈ ਮਜਬੂਰ ਕੀਤਾ ਜਾ ਰਿਹਾ ਹੈ। 1-2 ਨੌਜਵਾਨਾਂ ਦੀ ਮੌਤ ਦੀਆਂ ਵੀ ਖਬਰਾਂ ਆਈਆਂ ਸਨ। ਪੰਜਾਬ ਸਰਕਾਰ ਲੰਬੇ ਸਮੇਂ ਤੋਂ ਇਸ ਮੁੱਦੇ ਨੂੰ ਭਾਰਤ ਸਰਕਾਰ ਅੱਗੇ ਚੁੱਕ ਰਹੀ ਸੀ।

ਪੰਜਾਬ ਦੇ ਨੌਜਵਾਨਾਂ ਸਮੇਤ ਰੂਸੀ ਫੌਜ 'ਚ ਫਸੇ ਭਾਰਤੀਆਂ ਦੀ ਵਾਪਸੀ ਦੀ ਤਿਆਰੀ, ਰੂਸ ਨੇ ਜਾਰੀ ਕੀਤੇ ਜ਼ਰੂਰੀ ਨਿਰਦੇਸ਼
ਭਾਰਤੀਆਂ ਲਈ ਰੂਸ ਦਾ ਵੱਡਾ ਫੈਸਲਾ Photo Credit: Meta AI
tv9-punjabi
| Published: 09 Sep 2026 13:01 PM IST
Share

ਰੂਸ ਵਿੱਚ ਕੰਮ ਕਰ ਰਹੇ ਭਾਰਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾ ਸਕੇ। ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਬੁਲਾਰੇ ਨੇ ਕਿਹਾ ਕਿ ਰੂਸ ਦੀ ਫੌਜ ਵਿੱਚ ਘੱਟੋ-ਘੱਟ ਦੋ ਦਰਜਨ ਭਾਰਤੀ ਹਨ, ਜਦਕਿ 51 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰਾਲਾ ਡੀਐੱਨਏ ਰਾਹੀਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਰੂਸੀ ਫੌਜ ‘ਚ ਫਸੇ ਭਾਰਤੀਆਂ ਦੀ ਹੋਵੇਗੀ ਘਰ ਵਾਪਸੀ

ਰੂਸ ਦੀ ਫੌਜ ਵਿੱਚ ਕੰਮ ਕਰ ਰਹੇ ਭਾਰਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵਾਪਸ ਭਾਰਤ ਭੇਜਿਆ ਜਾ ਸਕੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਮੰਗਲਵਾਰ ਨੂੰ ਆਨਲਾਈਨ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਘੱਟੋ-ਘੱਟ ਦੋ ਦਰਜਨ ਭਾਰਤੀ ਅਜੇ ਵੀ ਰੂਸ ਦੀ ਫੌਜ ਵਿੱਚ ਕੰਮ ਕਰ ਰਹੇ ਹਨ, ਜਦਕਿ 51 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 139 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਵਾਪਸ ਭਾਰਤ ਲਿਆਂਦਾ ਜਾ ਚੁੱਕਾ ਹੈ। ਪੇਸਕੋਵ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਰੂਸ ਦੀ ਫੌਜ ਵਿੱਚ ਕੰਮ ਕਰ ਰਹੇ ਹਰ ਭਾਰਤੀ ਨੂੰ ਵਾਪਸ ਭਾਰਤ ਭੇਜਿਆ ਜਾਵੇ। ਇਸ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਦੱਸ ਦੇਈਏ ਕਿ ਰੂਸ ਵਿੱਚ ਪੰਜਾਬ ਦੇ ਕਈ ਨੌਜਵਾਨ ਇਸ ਵੇਲ੍ਹੇ ਕੈਦ ਹਨ। ਉਨ੍ਹਾਂ ਨੂੰ ਜਬਰਨ ਰੂਸੀ ਫੌਸ ਵਿੱਚ ਭਰਤੀ ਕਰਕੇ ਯੂਕਰੇਨ ਦੇ ਖਿਲਾਫ ਲੜਣ ਲਈ ਮਜਬੂਰ ਕੀਤਾ ਜਾ ਰਿਹਾ ਹੈ। 1-2 ਨੌਜਵਾਨਾਂ ਦੀ ਮੌਤ ਦੀਆਂ ਵੀ ਖਬਰਾਂ ਆਈਆਂ ਸਨ। ਪੰਜਾਬ ਸਰਕਾਰ ਲੰਬੇ ਸਮੇਂ ਤੋਂ ਇਸ ਮੁੱਦੇ ਨੂੰ ਭਾਰਤ ਸਰਕਾਰ ਅੱਗੇ ਚੁੱਕ ਰਹੀ ਸੀ।

ਇੱਕ ਸਵਾਲ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਜਿਨ੍ਹਾਂ ਭਾਰਤੀਆਂ ਦੀ ਮੌਤ ਹੋਈ ਸੀ ਅਤੇ ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਦੀ ਡੀਐੱਨਏ ਰਾਹੀਂ ਪਛਾਣ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...