AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਨੂੰ ਦੀਆਂ ਧਮਕੀਆਂ ਦਾ ਨਹੀਂ ਹੋਇਆ ਅਸਰ, ਭਾਰਤੀ ਦੂਤਾਵਾਸ ‘ਤੇ ਸ਼ਾਨ ਨਾਲ ਲਹਿਰਾਇਆ ਤਿਰੰਗਾ, ਰੈਲੀ ਦੀ ਯੋਜਨਾ ਵੀ ਫੇਲ

Gurpatwant Singh Pannu: ਸਿੱਖ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ 15 ਅਗਸਤ ਤੋਂ ਪਹਿਲਾਂ ਇੱਕ ਤੋਂ ਬਾਅਦ ਇੱਕ ਕਈ ਵੀਡੀਓ ਜਾਰੀ ਕਰਕੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਸਨ, ਪਰ ਇਹ ਸਾਰੀਆਂ ਧਮਕੀਆਂ ਧਰੀਆਂ ਦੀਆਂ ਧਰੀਆਂ ਹੀ ਰਹਿ ਗਈਆਂ।

ਪਨੂੰ ਦੀਆਂ ਧਮਕੀਆਂ ਦਾ ਨਹੀਂ ਹੋਇਆ ਅਸਰ, ਭਾਰਤੀ ਦੂਤਾਵਾਸ 'ਤੇ ਸ਼ਾਨ ਨਾਲ ਲਹਿਰਾਇਆ ਤਿਰੰਗਾ, ਰੈਲੀ ਦੀ ਯੋਜਨਾ ਵੀ ਫੇਲ
tv9-punjabi
| Updated On: 16 Aug 2023 12:49 PM IST
Share

ਖਾਲਿਸਤਾਨੀਆਂ ਵੱਲੋਂ ਕੈਨੇਡਾ ਵਿੱਚ ਭਾਰਤੀ ਦੂਤਾਵਾਸ (Indian Ambassy) ਦਾ ਘਿਰਾਓ ਕਰਨ ਦੀ ਧਮਕੀ ਖੋਖਲੀ ਸਾਬਤ ਹੋਈ ਹੈ। ਕੈਨੇਡਾ ‘ਚ ਹਿੰਦੂ ਮੰਦਿਰ ਦੀ ਭੰਨਤੋੜ ਤੋਂ ਬਾਅਦ ਸਿੱਖ ਫਾਰ ਜਸਟਿਸ (SFJ) ਅਤੇ ਖਾਲਿਸਤਾਨੀ ਸਮਰਥਕਾਂ ਨੇ ਮੰਦਿਰ ਸਮੇਤ ਵੱਖ-ਵੱਖ ਥਾਵਾਂ ‘ਤੇ ਪੋਸਟਰ ਲਗਾ ਦਿੱਤੇ ਸਨ ਕਿ ਉਹ 15 ਅਗਸਤ ਨੂੰ ਆਜ਼ਾਦੀ ਦਿਹਾੜੇ ‘ਤੇ ਕੈਨੇਡਾ ਸਥਿਤ ਭਾਰਤੀ ਦੂਤਾਵਾਸ ਦਾ ਘੇਰਾਓ ਕਰਨਗੇ, ਪਰ ਕੋਈ ਵੀ ਘਿਰਾਓ ਲਈ ਘਰੋਂ ਬਾਹਰ ਨਹੀਂ ਨਿਕਲਿਆ।

ਖਾਲਿਸਤਾਨੀ ਸਮਰਥਕਾਂ ਨੇ ਮੰਦਿਰ ਵਿੱਚ ਭੰਨਤੋੜ ਕਰਨ ਤੋਂ ਬਾਅਦ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਲੈ ਕੇ ਇੱਕ ਨਵਾਂ ਪੋਸਟਰ ਵੀ ਜਾਰੀ ਕੀਤਾ ਸੀ, ਜਿਸ ‘ਚ ਉਨ੍ਹਾਂ ਨੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਸਿੱਧੇ ਤੌਰ ‘ਤੇ ਦੂਤਘਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਪੋਸਟਰ ‘ਤੇ ਲਿਖਿਆ ਹੈ ਕਿ ਨਿੱਝਰ ਨੂੰ ਸ਼ਹੀਦ ਕਰਨ ਵਾਲੇ ਅੱਤਵਾਦੀ ਕੈਨੇਡਾ ‘ਚ ਹਨ।

ਰੈਲੀ ਦਾ ਸੀ ਪ੍ਰੋਗਰਾਮ, ਨਹੀਂ ਹੋ ਸਕੇ ਕਾਮਯਾਬ

ਅੱਤਵਾਦੀ ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਗੁੱਸੇ ‘ਚ ਆਏ ਖਾਲਿਸਤਾਨੀ ਸਮਰਥਕਾਂ ਅਤੇ ਸਿੱਖਸ ਫਾਰ ਜਸਟਿਸ ਨੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਅੱਤਵਾਦੀ ਦੱਸਦੇ ਹੋਏ ਇਕ ਪੋਸਟਰ ਜਾਰੀ ਕਰਦੇ ਹੋਏ ਲਿਖਿਆ ਕਿ ਉਹ ਸਰੀ ਤੋਂ ਵੈਨਕੂਵਰ ਤੱਕ ਭਾਰਤੀ ਦੂਤਾਵਾਸ ਤੱਕ ਰੈਲੀ ਕਰਨਗੇ। ਇਸ ਤੋਂ ਬਾਅਦ ਉਹ ਭਾਰਤੀ ਸਫਾਰਤਖਾਨੇ ਦਾ ਘੇਰਾਓ ਕਰਨਗੇ, ਪਰ ਖਾਲਿਸਤਾਨੀਆਂ ਦੀ ਇਹ ਗਿੱਦੜ ਭੱਬਕੀ ਵੀ ਸਿਰੇ ਨਹੀਂ ਚੜ੍ਹ ਸਕੀ ।

ਕੈਨੇਡਾ ‘ਚ ਭਾਰਤੀ ਅਫਸਰਾਂ ਨੂੰ ਦੱਸਿਆ ਭਾਰਤੀ ਅੱਤਵਾਦੀ

ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਸੰਜੇ ਵਰਮਾ, ਮਨੀਸ਼ ਅਤੇ ਅਪੂਰਵਾ ਸ਼੍ਰੀਵਾਸਤਵ ਦਾ ਨਵਾਂ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਕੈਨੇਡਾ ਵਿੱਚ ਭਾਰਤੀ ਅੱਤਵਾਦੀ ਲਿਖਿਆ ਹੋਇਆ ਹੈ। ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਅੱਤਵਾਦੀ ਦੱਸਦੇ ਹੋਏ ਲਿਖਿਆ ਗਿਆ ਹੈ ਕਿ ਇਨ੍ਹਾਂ ਦਾ ਜੁਰਮ ਸ਼ਹੀਦ ਦੇ ਨਿੱਝਰ ਦਾ ਕਤਲ ਦੱਸਿਆ ਗਿਆ ਹੈ। ਇਹ ਅੱਤਵਾਦ ਖਾਲਿਸਤਾਨ ਅਤੇ ਖਾਲਿਸਤਾਨ ਪੱਖੀ ਸਿੱਖਾਂ ਦੇ ਖਿਲਾਫ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...