AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੋਲੀਬਾਰੀ ਨਾਲ ਹਿੱਲਿਆ ਜੋਹਾਨਸਬਰਗ ਦਾ ਇਹ ਇਲਾਕਾ, ਬਾਰ ਦੇ ਬਾਹਰ ਹੋਈ ਫਾਇਰਿੰਗ ‘ਚ 27 ਲੋਕਾਂ ਦੀ ਮੌਤ, 15 ਜ਼ਖਮੀ

ਦੱਖਣੀ ਅਫ਼ਰੀਕਾ ਦੇ ਗੌਤੇਂਗ ਸੂਬੇ ਵਿੱਚ 8 ਹਮਲਾਵਰਾਂ ਨੇ ਇੱਕ ਬਾਰ ਵਿੱਚ ਗੋਲੀਬਾਰੀ ਕੀਤੀ। ਜਿਸ ਵਿੱਚ 27 ਲੋਕ ਮਾਰੇ ਗਏ ਅਤੇ 15 ਜ਼ਖਮੀ ਹੋ ਗਏ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ।

ਗੋਲੀਬਾਰੀ ਨਾਲ ਹਿੱਲਿਆ ਜੋਹਾਨਸਬਰਗ ਦਾ ਇਹ ਇਲਾਕਾ, ਬਾਰ ਦੇ ਬਾਹਰ ਹੋਈ ਫਾਇਰਿੰਗ 'ਚ 27 ਲੋਕਾਂ ਦੀ ਮੌਤ, 15 ਜ਼ਖਮੀ
tv9-punjabi
| Published: 27 Sep 2026 13:26 PM IST
Share

ਦੱਖਣੀ ਅਫਰੀਕਾ ਵਿੱਚ ਸ਼ਨੀਵਾਰ ਰਾਤ ਨੂੰ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਵਾਪਰੀ। ਗੌਟੇਂਗ ਸੂਬੇ ਦੇ ਜੋਹਾਨਸਬਰਗ ਦੇ ਦੱਖਣ-ਪੱਛਮ ਵਿੱਚ ਵੇਡੇਲਾ ਟਾਊਨਸ਼ਿਪ ਵਿੱਚ ਇੱਕ ਬਾਰ ਵਿੱਚ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਸ ਘਟਨਾ ਵਿੱਚ 27 ਲੋਕ ਮਾਰੇ ਗਏ ਅਤੇ 15 ਜ਼ਖਮੀ ਹੋ ਗਏ। ਪੁਲਿਸ ਅਨੁਸਾਰ, ਇਹ ਘਟਨਾ ਸ਼ਨੀਵਾਰ ਰਾਤ ਨੂੰ ਲਗਭਗ 9:30 ਵਜੇ ਵਾਪਰੀ। ਮ੍ਰਿਤਕਾਂ ਵਿੱਚ ਚਾਰ ਔਰਤਾਂ ਸ਼ਾਮਲ ਹਨ।

ਪੁਲਿਸ ਨੇ ਦੱਸਿਆ ਕਿ ਅੱਠ ਅਣਪਛਾਤੇ ਹਮਲਾਵਰ ਬਾਰ ਵਿੱਚ ਪਹੁੰਚੇ। ਉਨ੍ਹਾਂ ਨੇ ਪਹਿਲਾਂ ਬਾਹਰ ਸ਼ਰਾਬ ਪੀ ਰਹੇ ਲੋਕਾਂ ‘ਤੇ ਗੋਲੀਆਂ ਚਲਾਈਆਂ। ਫਿਰ ਉਹ ਬਾਰ ਵਿੱਚ ਦਾਖਲ ਹੋਏ ਅਤੇ ਅੰਦਰਲੇ ਹੋਰ ਲੋਕਾਂ ‘ਤੇ ਗੋਲੀਆਂ ਚਲਾਉਂਦੇ ਰਹੇ। ਪੁਲਿਸ ਦੇ ਅਨੁਸਾਰ, ਹਮਲਾਵਰ AK-47 ਰਾਈਫਲਾਂ ਅਤੇ ਪਿਸਤੌਲਾਂ ਨਾਲ ਲੈਸ ਸਨ।

ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ

ਪੁਲਿਸ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਹਮਲਾਵਰਾਂ ਦੀ ਪਛਾਣ ਅਤੇ ਠਿਕਾਣਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਜਨਤਾ ਨੂੰ ਘਟਨਾ ਜਾਂ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕਰ ਰਹੇ ਹਨ।

ਹਮਲੇ ਦਾ ਕਾਰਨ ਅਜੇ ਸਪੱਸ਼ਟ ਨਹੀਂ

ਗੋਲੀਬਾਰੀ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰਾਂ ਨੇ ਬਾਰ ਦੇ ਹਾਜ਼ਰੀਨ ਨੂੰ ਕਿਉਂ ਨਿਸ਼ਾਨਾ ਬਣਾਇਆ। ਪੁਲਿਸ ਜਾਂਚ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...