AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ‘ਚ ਏਅਰਬੇਸ ‘ਤੇ ਫਿਦਾਈਨ ਹਮਲਾ, 4 ਅੱਤਵਾਦੀ ਹਲਾਕ, ਆਪਰੇਸ਼ਨ ਜਾਰੀ

ਪਾਕਿਸਤਾਨ ਦੇ ਮੀਆਂਵਾਲੀ ਦੇ ਏਅਰਬੇਸ 'ਤੇ ਅੱਤਵਾਦੀ ਹਮਲਾ ਹੋਇਆ ਹੈ। ਹਮਲਾਵਰ ਪੌੜੀ ਦੀ ਵਰਤੋਂ ਕਰਕੇ ਏਅਰਬੇਸ ਦੀ ਕੰਧ 'ਤੇ ਚੜ੍ਹ ਗਏ। ਤਹਿਰੀਕ-ਏ-ਜੇਹਾਦ ਪਾਕਿਸਤਾਨ (TJP) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਮਲਾਵਰਾਂ ਨੇ ਏਅਰਬੇਸ 'ਤੇ ਦਰਜਨਾਂ ਛੋਟੇ ਅਤੇ ਵੱਡੇ ਜਹਾਜ਼ਾਂ ਨੂੰ ਤਬਾਹ ਕਰਨ ਦੇ ਨਾਲ-ਨਾਲ ਕਈ ਫੌਜੀ ਜਵਾਨਾਂ ਨੂੰ ਵੀ ਮਾਰ ਦਿੱਤਾ ਹੈ। ਸਾਵਧਾਨੀ ਦੇ ਤੌਰ 'ਤੇ ਪਾਕਿਸਤਾਨ ਦੇ ਸਾਰੇ ਏਅਰਬੇਸ 'ਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪਾਕਿਸਤਾਨ 'ਚ ਏਅਰਬੇਸ 'ਤੇ ਫਿਦਾਈਨ ਹਮਲਾ, 4 ਅੱਤਵਾਦੀ ਹਲਾਕ, ਆਪਰੇਸ਼ਨ ਜਾਰੀ
(Image Credit: @pti_Rimsha)
tv9-punjabi
| Updated On: 04 Nov 2023 10:00 AM IST
Share
ਗੁਆਂਢੀ ਦੇਸ਼ ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਅੱਤਵਾਦੀ ਏਅਰਬੇਸ ਦੇ ਅੰਦਰ ਦਾਖਲ ਹੋ ਗਏ ਹਨ ਅਤੇ ਗੋਲੀਬਾਰੀ ਜਾਰੀ ਹੈ। ਪੂਰੇ ਸ਼ਹਿਰ ਵਿੱਚ ਡਰ ਅਤੇ ਸਹਿਮ ਫੈਲ ਗਿਆ ਹੈ। ਤਹਿਰੀਕ-ਏ-ਜੇਹਾਦ ਪਾਕਿਸਤਾਨ (TJP) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਮੀਆਂਵਾਲੀ ਪਾਕਿਸਤਾਨ ਸਥਿਤ ਏਅਰਬੇਸ ‘ਤੇ ਸਵੇਰੇ 2 ਵਜੇ ਹਮਲਾ ਕੀਤਾ। ਤਹਿਰੀਕ-ਜੇਹਾਦ-ਪਾਕਿਸਤਾਨ ਦੇ ਬੁਲਾਰੇ ਮੁੱਲਾ ਮੁਹੰਮਦ ਕਾਸਿਮ ਦਾ ਦਾਅਵਾ ਹੈ ਕਿ ਉਸ ਦੇ ਆਤਮਘਾਤੀ ਹਮਲਾਵਰਾਂ ਨੇ ਪੀਏਐਫ ਏਅਰਬੇਸ ‘ਤੇ ਦਰਜਨਾਂ ਛੋਟੇ ਅਤੇ ਵੱਡੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਕਈ ਫੌਜੀ ਕਰਮਚਾਰੀ ਅਤੇ ਪਾਇਲਟ ਮਾਰੇ ਗਏ ਹਨ। ਅੱਤਵਾਦੀਆਂ ਨੇ ਏਅਰਬੇਸ ‘ਤੇ ਤਾਇਨਾਤ ਲੜਾਕੂ ਜਹਾਜ਼ਾਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਅੱਤਵਾਦੀਆਂ ਨੇ ਕਈ ਜਹਾਜ਼ ਤਬਾਹ ਕਰ ਦਿੱਤੇ ਹਨ। ਆਤਮਘਾਤੀ ਹਮਲਾਵਰ ਏਅਰਬੇਸ ਦੀ ਕੰਧ ‘ਤੇ ਲੱਗੀ ਕੰਡਿਆਲੀ ਤਾਰ ਨੂੰ ਕੱਟ ਕੇ ਅੰਦਰ ਵੜ ਗਏ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਜਵਾਬੀ ਗੋਲੀਬਾਰੀ ‘ਚ 4 ਅੱਤਵਾਦੀ ਮਾਰੇ ਗਏ ਹਨ। ਏਅਰਬੇਸ ਦੇ ਅੰਦਰ ਅੱਤਵਾਦੀਆਂ ਵੱਲੋਂ ਲਗਾਤਾਰ ਧਮਾਕੇ ਅਤੇ ਗੋਲੀਬਾਰੀ ਹੋ ਰਹੀ ਹੈ। ਹਮਲੇ ਤੋਂ ਬਾਅਦ ਆਸਪਾਸ ਦੇ ਇਲਾਕਿਆਂ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਏਅਰਬੇਸ ਖੇਤਰ ਦੇ ਨੇੜੇ ਸਥਿਤ ਸਾਰੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਏਅਰਬੇਸ ‘ਤੇ ਹਮਲਾ ਸਵੇਰੇ ਤੜਕੇ ਹੋਇਆ। ਸਾਵਧਾਨੀ ਦੇ ਤੌਰ ‘ਤੇ ਪਾਕਿਸਤਾਨ ਦੇ ਸਾਰੇ ਏਅਰਬੇਸ ‘ਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਖ਼ਬਰ ਅਪਡੇਟ ਹੋ ਰਹੀ…

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...