AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

“ਅਸੀਂ ਟਰੰਪ ਨੂੰ ਮਾਰ ਦੇਵਾਂਗੇ,” ਮਿਡਟਰਮ ਇਲੈਕਸ਼ਨ ‘ਚ ਰਿਪਲਿਕਨ ਦੀ ਹਾਰ ਤੋਂ ਬਾਅਦ ਈਰਾਨ ਵਿੱਚ ਲੱਗੇ ਪੋਸਟਰ

Trump Defeat in US Midterm Election: ਅਮਰੀਕਾ ਦੀਆਂ ਮਿਡਟਰਮ ਚੋਣਾਂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹਾਰ ਤੋਂ ਬਾਅਦ, ਈਰਾਨ ਵਿੱਚ ਇੱਕ ਪੋਸਟਰ ਸੁਰਖੀਆਂ ਵਿੱਚ ਹੈ। ਪੋਸਟਰ 'ਤੇ "ਅਸੀਂ ਟਰੰਪ ਨੂੰ ਮਾਰ ਦੇਵਾਂਗੇ" ਲਿਖਿਆ ਹੈ।

ਅਸੀਂ ਟਰੰਪ ਨੂੰ ਮਾਰ ਦੇਵਾਂਗੇ, ਮਿਡਟਰਮ ਇਲੈਕਸ਼ਨ 'ਚ ਰਿਪਲਿਕਨ ਦੀ ਹਾਰ ਤੋਂ ਬਾਅਦ ਈਰਾਨ ਵਿੱਚ ਲੱਗੇ ਪੋਸਟਰ
tv9-punjabi
| Updated On: 04 Nov 2026 13:25 PM IST
Share

ਅਮਰੀਕਾ ਦੀਆਂ ਮਿਡਟਰਮ ਚੋਣਾਂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹਾਰ ਤੋਂ ਬਾਅਦ, ਈਰਾਨ ਵਿੱਚ ਲੱਗਿਆ ਇੱਕ ਪੋਸਟਰ ਸੁਰਖੀਆਂ ਵਿੱਚ ਹੈ। ਪੋਸਟਰ ‘ਤੇ “ਅਸੀਂ ਟਰੰਪ ਨੂੰ ਮਾਰ ਦੇਵਾਂਗੇ” ਲਿਖਿਆ ਹੈ। ਪੋਸਟਰ ਵਿੱਚ ਟਰੰਪ ਨੂੰ ਲੋਹੇ ਦੀ ਰਾਡ ਦੇ ਪਿੱਛੇ ਕੈਦ ਦਿਖਾਇਆ ਗਿਆ ਹੈ। ਟਰੰਪ ਇੱਕ ਹੱਥ ਨਾਲ ਲੋਹੇ ਦੀ ਰਾਡ ਨੂੰ ਫੜ ਕੇ ਦੁਖੀ ਖੜੇ ਹਨ। ਇਹ ਪੋਸਟਰ ਤਹਿਰਾਨ ਦੇ ਐਂਘੇਲਾਬ ਚੌਕ ਤੇ ਲਗਾਇਆ ਗਿਆ ਸੀ।

ਪੋਸਟਰ ਵਿੱਚ ਟਰੰਪ ਦੇ ਕੋਲ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਤਸਵੀਰ ਲਗਾਈ ਗਈ ਹੈ। ਨੇਤਨਯਾਹੂ ਦੀ ਤਸਵੀਰ ‘ਤੇ ਕਰਾਸ ਹੈ। ਇਸੇ ਤਰ੍ਹਾਂ, ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਦੀ ਤਸਵੀਰ ਵੀ ਪੋਸਟਰ ‘ਤੇ ਹੈ। ਨੇਤਨਯਾਹੂ ਇਜ਼ਰਾਈਲੀ ਚੋਣਾਂ ਵਿੱਚ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਹਨ।

ਇੱਧਰ, ਭਾਰਤ ਵਿੱਚ ਈਰਾਨੀ ਦੂਤਾਵਾਸ ਦੇ ਸੋਸ਼ਲ ਮੀਡੀਆ ਹੈਂਡਲ ਤੋਂ ਇੱਕ ਵੀਡੀਓ ਪੋਸਟ ਕੀਤਾ ਗਿਆ ਹੈ। ਇਸ ਵਿੱਚ ਟਰੰਪ ਨੂੰ ਇੱਕ ਖਤਰਨਾਕ ਕੂੜੇਦਾਨ (Hazardous Waste) ਦੇ ਡਸਟਬਿਨ ਵਿੱਚ ਸੁੱਟਦੇ ਹੋਏ ਦਿਖਾਇਆ ਗਿਆ ਹੈ। ਵੀਡੀਓ ਦੇ ਕੈਪਸ਼ਨ ਵਿੱਚ “US Midterm Elections” ਲਿਖਿਆ ਹੈ। ਵੀਡੀਓ ਵਿੱਚ ਕੁਝ ਡੈਮੋਕ੍ਰੇਟਿਕ ਨੇਤਾ ਟਰੰਪ ਨੂੰ ਵ੍ਹਾਈਟ ਹਾਊਸ ਤੋਂ ਬਾਹਰ ਕੱਢ ਕੇ ਕੂੜੇਦਾਨ ਵਿੱਚ ਸੁੱਟਦੇ ਹੋਏ ਨਜਰ ਆ ਰਹੇ ਹਨ।

ਈਰਾਨ ਨਾਲ ਜੰਗ ਕਾਰਨ ਟਰੰਪ ਦੀ ਹਾਰ

ਐਸੋਸੀਏਟਿਡ ਪ੍ਰੈਸ ਦੇ ਤਾਜ਼ਾ ਮੁਲਾਂਕਣ ਅਨੁਸਾਰ, Midterm Elections ਵਿੱਚ ਟਰੰਪ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਮਹਿੰਗਾਈ ਹੈ। ਅਮਰੀਕੀ ਮਹਿੰਗਾਈ ਤੋਂ ਪੀੜਤ ਹਨ। ਟਰੰਪ ਪ੍ਰਸ਼ਾਸਨ ਨੇ ਇਸਨੂੰ ਕੰਟਰੋਲ ਕਰਨ ਲਈ ਕੁਝ ਨਹੀਂ ਕੀਤਾ। ਈਰਾਨ ਯੁੱਧ ਦੇ ਕਾਰਨ ਮਹਿੰਗਾਈ ਨੂੰ ਕੰਟਰੋਲ ਨਹੀਂ ਕੀਤਾ ਗਿਆ।

ਟਰੰਪ ਨੇ ਚੋਣਾਂ ਦੌਰਾਨ ਮਹਿੰਗਾਈ ਨੂੰ ਰੋਕਣ ਦੇ ਕਈ ਵਾਅਦੇ ਕੀਤੇ ਸਨ, ਪਰ ਜਨਤਾ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਆਪਣੀ ਹਾਰ ਤੋਂ ਬਾਅਦ, ਟਰੰਪ ਦਾ ਪਹਿਲਾ ਫੈਸਲਾ ਈਰਾਨ ਅਤੇ ਇਜ਼ਰਾਈਲ ਨੂੰ ਲੈ ਕੇ ਕੀਤਾ ਹੈ।

ਫਾਈਨੈਂਸ਼ੀਅਲ ਟਾਈਮਜ਼ ਨਾਲ ਗੱਲ ਕਰਦੇ ਹੋਏ, ਟਰੰਪ ਨੇ ਕਿਹਾ, “ਈਰਾਨ ‘ਤੇ ਹਮਲਾ ਕਰਨ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ। ਅਸੀਂ ਈਰਾਨ ਨਾਲ ਗੱਲ ਕਰਾਂਗੇ ਅਤੇ ਫਿਰ ਫੈਸਲਾ ਲਵਾਂਗੇ।”

ਇਸ ਦੇ ਨਾਲ ਹੀ, ਟਰੰਪ ਨੇ ਇਜ਼ਰਾਈਲ ਨੂੰ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਪਹਿਲਾਂ, ਅਮਰੀਕਾ ਇਜ਼ਰਾਈਲ ਨੂੰ ਸਾਲਾਨਾ 4 ਬਿਲੀਅਨ ਡਾਲਰ ਦੀ ਸਹਾਇਤਾ ਪ੍ਰਦਾਨ ਕਰਦਾ ਸੀ, ਪਰ ਹੁਣ ਇਹ ਬੰਦ ਕਰ ਦਿੱਤਾ ਗਿਆ ਹੈ।

Follow Us
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...