ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਤੁਰਕੀ ‘ਚ ਬੱਚੇ ਚੁਰਾ ਰਹੀ ‘ਪੁਲਿਸ’, ਭੂਚਾਲ ਪੀੜਤਾਂ ਦੇ ਸਾਹਮਣੇ ਨਵੀਂ ਮੁਸੀਬਤ

ਇੱਕ ਪਾਸੇ ਭੂਚਾਲ ਦੀ ਤਬਾਹੀ ਨੇ ਸਭ ਕੁਝ ਤਬਾਹ ਕਰ ਦਿੱਤਾ ਹੈ ਅਤੇ ਦੂਜੇ ਪਾਸੇ ਕਿਡਨੈਪਿੰਦ ਦਾ ਖਤਰਾ ਵਧ ਗਿਆ ਹੈ। ਹਸਪਤਾਲਾਂ ਵਿੱਚ ਬੱਚੇ ਚੋਰੀ ਹੋਣ ਦਾ ਡਰ ਬਣਿਆ ਹੋਇਆ ਹੈ। ਇੱਥੋਂ ਤੱਕ ਕਿ ਲੋਕ ਨਵੇਂ-ਨਵੇਂ ਤਰੀਕੇ ਅਪਣਾ ਰਹੇ ਹਨ।

ਤੁਰਕੀ ‘ਚ ਬੱਚੇ ਚੁਰਾ ਰਹੀ ‘ਪੁਲਿਸ’, ਭੂਚਾਲ ਪੀੜਤਾਂ ਦੇ ਸਾਹਮਣੇ ਨਵੀਂ ਮੁਸੀਬਤ
ਤੁਰਕੀ ‘ਚ ਬੱਚੇ ਚੁਰਾ ਰਹੀ ‘ਪੁਲਿਸ’, ਭੂਚਾਲ ਪੀੜਤਾਂ ਦੇ ਸਾਹਣੇ ਨਵੀਂ ਮੁਸੀਬਤ। Turkey Quake Victims are facing new problem
Follow Us
kusum-chopra
| Updated On: 17 Feb 2023 16:08 PM

ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਵਿੱਚ 41000 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਪਤਾ ਨਹੀਂ ਕਿੰਨੇ ਲੋਕ ਮਲਬੇ ‘ਚ ਦੱਬੇ ਹੋਏ ਹਨ, ਜਿਸ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਇਸ ਦੌਰਾਨ ਤੁਰਕੀ ‘ਚ ਇਕ ਹੈਰਾਨ ਕਰਨ ਵਾਲੀ ਤਸਵੀਰ ਸਾਹਮਣੇ ਆਈ ਹੈ, ਜਿਸ ‘ਚ ਫਰਜ਼ੀ ਪੁਲਿਸਵਾਲਾ ਦੱਸ ਕੇ ਇੱਕ ਨੌਜਵਾਨ ਨੇ ਭੁਚਾਲ ਨਾਲ ਪੀੜਤ ਬੱਚੇ ਨੂੰ ਹਸਪਤਾਲ ‘ਚੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ, ਜਿਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੀਡੀਆ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਇਹ ਮਾਮਲਾ ਦੱਖਣੀ ਤੁਰਕੀ ਦੇ ਹਟਾਏ ਸੂਬੇ ਦੇ ਸਮੰਦਾਗ ਜ਼ਿਲ੍ਹੇ ਨਾਲ ਸਬੰਧਤ ਹੈ। ਭੂਚਾਲ ਨੇ ਇੱਥੇ ਤਬਾਹੀ ਮਚਾਈ ਹੈ। ਇਲਾਕੇ ਵਿੱਚ ਬੱਚਿਆਂ ਦੇ ਅਗਵਾ ਹੋਣ ਦਾ ਡਰ ਬਣਿਆ ਹੋਇਆ ਹੈ। ਇਸ ਕਾਰਨ ਹਸਪਤਾਲਾਂ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਵਿੱਚ ਸਾਵਧਾਨੀ ਵਰਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਥਾਣਾ ਮੁਖੀ ਹੋਣ ਦਾ ਬਹਾਨਾ ਬਣਾ ਕੇ ਹਸਪਤਾਲ ਦੇ ਸਟਾਫ਼ ਨੂੰ ਜਾਅਲੀ ਆਈਡੀ ਕਾਰਡ ਦਿਖਾਇਆ, ਜਿਸ ਨੂੰ ਸਟਾਫ਼ ਨੇ ਪਛਾਣ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਪੁਲਿਸ ਨੂੰ ਬੁਲਾ ਕੇ ਉਸ ਨੂੰ ਗ੍ਰਿਫਤਾਰ ਕਰਵਾਇਆ।

ਪੁਲਿਸ ਜਦੋਂ ਹਸਪਤਾਲ ਪਹੁੰਚੀ, ਤਾਂ ਉਸ ਨੇ ਦੇਖਿਆ ਕਿ ਨੌਜਵਾਨ ਕੋਲ ਕਰੀਬ 5,400 ਪੌਂਡ ਸੋਨਾ, ਤੁਰਕੀ ਲੀਰਾ, ਡਾਲਰ ਅਤੇ ਯੂਰੋ ਦੇ ਨਾਲ-ਨਾਲ ਜਾਅਲੀ ਪੁਲਿਸ ਅਤੇ ਮਿਲਟਰੀ ਆਈਡੀ ਕਾਰਡ ਸਨ। ਤੁਰਕੀ ਦੇ ਪਰਿਵਾਰਕ ਮੰਤਰੀ ਡੇਰਿਆ ਯਾਨਿਕ ਨੇ ਸੋਮਵਾਰ ਨੂੰ ਕਿਹਾ ਕਿ ਕੁਦਰਤੀ ਆਫ਼ਤ ਨੇ ਘੱਟੋ-ਘੱਟ 1,362 ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੱਖ ਕਰ ਦਿੱਤਾ ਹੈ।

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...