AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

US Leaked Document: 23 ਮਈ ਤੱਕ ਯੂਕਰੇਨ ਯੁੱਧ ‘ਚ ਵਿਨਾਸ਼ਕਾਰੀ ਮੋੜ, US ਲੀਕ ਦਸਤਾਵੇਜ਼ ਦੇ ਇਹ ਦਾਅਵੇ ਕਰ ਦੇਣਗੇ ਹੈਰਾਨ

America- NATO ਦੇ ਯੂਕਰੇਨ ਯੁੱਧ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਦਸਤਾਵੇਜ਼ ਲੀਕ ਹੋਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 23 ਮਈ ਦੇ ਕਰੀਬ ਜੰਗ ਦਾ ਚਿਹਰਾ ਜਲਦੀ ਹੀ ਬਦਲ ਸਕਦਾ ਹੈ।

tv9-punjabi
| Published: 12 Apr 2023 15:46 PM IST
Share
US Leaked Document: ਅਮਰੀਕਾ ਤੋਂ ਲੀਕ ਹੋਈ ਰਿਪੋਰਟ ਤੋਂ ਬਾਅਦ ਹੁਣ ਦੁਨੀਆ ਨੂੰ ਪਤਾ ਲੱਗ ਗਿਆ ਹੈ ਕਿ ਅਮਰੀਕਾ ਕਿਵੇਂ ਯੂਕਰੇਨ (Ukraine) ਦੀ ਜੰਗ ‘ਚ ਮਦਦ ਕਰ ਰਿਹਾ ਹੈ। ਇਸ ਗੁਪਤ ਦਸਤਾਵੇਜ਼ ‘ਚ ਦੱਸਿਆ ਗਿਆ ਹੈ ਕਿ ‘ਦਿ ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਇਸ ਗੁਪਤ ਰਿਪੋਰਟ ‘ਚ ਹਥਿਆਰਾਂ ਦੀ ਡਿਲੀਵਰੀ, ਯੂਕਰੇਨ ‘ਚ ਬਟਾਲੀਅਨ ਦੀ ਸਥਿਤੀ ‘ਤੇ ਸੰਵੇਦਨਸ਼ੀਲ ਜਾਣਕਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਸਤਾਵੇਜ਼ ‘ਚ ਕੁਝ ਜਾਣਕਾਰੀ 5 ਹਫਤੇ ਪਹਿਲਾਂ ਤੱਕ ਦੀ ਹੈ। ਜਿਸ ਵਿੱਚ ਯੂਕਰੇਨ ਵਿੱਚ ਚੱਲ ਰਹੀ ਜੰਗ ਬਾਰੇ ਤਾਜ਼ਾ ਜਾਣਕਾਰੀ ਹੈ।

23 ਮਈ ਤੱਕ ਜੰਗ ‘ਚ ਆ ਸਕਦਾ ਨਵਾਂ ਮੋੜ

ਦੱਸ ਦਈਏ ਕਿ ਅਮਰੀਕਾ ਅਤੇ ਨਾਟੋ ਵੱਲੋਂ ਅਮਰੀਕਾ ‘ਚ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਦਸਤਾਵੇਜ਼ ਟੈਲੀਗ੍ਰਾਮ ਅਤੇ ਹੋਰ ਸੋਸ਼ਲ ਮੀਡੀਆ ਸਾਈਟਸ ‘ਤੇ ਸ਼ੇਅਰ ਕੀਤੇ ਜਾ ਰਹੇ ਸਨ। ਲੀਕ ਹੋਏ ਦਸਤਾਵੇਜ਼ (Leaked Documents) ਵਿੱਚ ਦੱਸਿਆ ਗਿਆ ਹੈ ਕਿ ਯੂਕਰੇਨ ਵਿੱਚ ਚੱਲ ਰਹੀ ਜੰਗ ਵਿੱਚ ਯੂਕਰੇਨ ਦੀ ਹਵਾਈ ਸੈਨਾ ਰੂਸ ਦੇ ਮੁਕਾਬਲੇ ਬਹੁਤ ਕਮਜ਼ੋਰ ਹੈ। ਅਤੇ ਇਸ ਨਾਲ 23 ਮਈ ਤੱਕ ਇਸ ਜੰਗ ਵਿੱਚ ਨਵਾਂ ਮੋੜ ਆ ਸਕਦਾ ਹੈ।

ਕੀ ਹੈ ਪੁਤਿਨ ਦਾ ਮਕਸਦ

ਬੀਤੇ ਸਾਲ 24 ਫ਼ਰਵਰੀ 2022 ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ‘ਤੇ ਹਮਲਾ ਬੋਲ ਦਿੱਤਾ ਸੀ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਮੰਨ ਲਿਆ ਸੀ ਕਿ ਉਹ ਯੂਕਰੇ ਦੀ ਰਾਜਧਾਨੀ ਕੀਵ (Kyiv) ਨੂੰ ਜਿੱਤ ਕੇ ਸਰਕਾਰ ਨੂੰ ਪਲਟ ਦੇਵਾਗਾਂ ਪਰ ਉਹ ਕੁਝ ਵੀ ਨਹੀਂ ਸਕਿਆ। ਪੁਤਿਨ ਨੇ ਗਲਤ ਮੰਨ ਲਿਆ ਸੀ ਕਿ ਉਹ ਕੁਝ ਦਿਨਾਂ ਵਿੱਚ ਹੀ ਰਾਜਧਾਨੀ ਕੀਵ ਨੂੰ ਜਿੱਤ ਲੈਣਗੇ ਅਤੇ ਉੱਥੇ ਦੀ ਸਰਕਾਰ ਨੂੰ ਪਲਟ ਦੇਣਗੇ। ਪਰ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੋਇਆ। ਯੂਕਰੇਨ ਹਾਲੇ ਵੀ ਰੂਸ ਨਾਲ ਡਟ ਕੇ ਲੜਾਈ ਲੜ ਰਿਹਾ ਹੈ। ਕਈ ਵੱਡੇ ਮੁਲਕਾਂ ਵੱਲੋਂ ਯੂਕਰੇਨ ਨੂੰ ਆਰਥਿਕ ਅਤੇ ਜੰਗੀ ਮਦਦ ਕੀਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...