ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਬਾਂਗਲਾਦੇਸ਼ ਦੇ ਸਾਬਕਾ ਕ੍ਰਿਕੇਟਰ ਮਸ਼ਰਫੇ ਮੁਰਤਜ਼ਾ ਦਾ ਘਰ ਸਾੜਿਆ!, ਸੋਸ਼ਲ ਮੀਡੀਆ ‘ਤੇ ਪੋਸਟ ਹੋ ਰਹੀ ਵਾਇਰਲ

Viral Video: ਬਾਂਗਲਾਦੇਸ਼ ਵਿਚ ਫੈਲੀ ਹਿੰਸਾ ਨੇ ਇੰਨਾ ਭਿਆਨਕ ਰੂਪ ਲੈ ਲਿਆ ਹੈ ਕਿ ਕ੍ਰਿਕਟ ਵੀ ਇਸ ਦੇ ਪ੍ਰਭਾਵ ਤੋਂ ਬਚਿਆ ਨਹੀਂ ਹੈ। ਦੰਗਿਆਂ ਦੀ ਅੱਗ ਵਿੱਚ ਕਈ ਕ੍ਰਿਕਟਰਾਂ ਦੇ ਘਰ ਸੜਨ ਦੀ ਖ਼ਬਰ ਹੈ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਹੈ।

ਬਾਂਗਲਾਦੇਸ਼ ਦੇ ਸਾਬਕਾ ਕ੍ਰਿਕੇਟਰ ਮਸ਼ਰਫੇ ਮੁਰਤਜ਼ਾ ਦਾ ਘਰ ਸਾੜਿਆ!, ਸੋਸ਼ਲ ਮੀਡੀਆ ‘ਤੇ ਪੋਸਟ ਹੋ ਰਹੀ ਵਾਇਰਲ
ਬਾਂਗਲਾਦੇਸ਼ ਦੇ ਸਾਬਕਾ ਮਸ਼ਰਫੇ ਮੁਰਤਜ਼ਾ ਦਾ ਘਰ ਸਾੜਿਆ! (Photo: X)
Follow Us
tv9-punjabi
| Updated On: 06 Aug 2024 14:41 PM

Viral Video: ਬਾਂਗਲਾਦੇਸ਼ ਵਿੱਚ ਫੈਲ ਰਹੀ ਦੰਗਿਆਂ ਦੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ।ਪ੍ਰਦਰਸ਼ਨਕਾਰੀਆਂ ਦੀ ਹਿੰਸਾ ਰੁਕਣ ਦਾ ਕੋਈ ਸੰਕੇਤ ਨਹੀਂ ਦੇ ਰਹੀ ਹੈ। ਰੋਡ ਤੋਂ ਲੈ ਕੇ ਪੀਐੱਮ ਦੀ ਰਿਹਾਇਸ਼ ਤੱਕ ਸਭ ਕੁਝ ਉਨ੍ਹਾਂ ਦੇ ਕੰਟਰੋਲ ‘ਚ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪੈਦਾ ਕੀਤੀ ਹਫੜਾ-ਦਫੜੀ ਦਾ ਅਸਰ ਹਰ ਪਾਸੇ ਸਾਫ਼ ਨਜ਼ਰ ਆ ਰਿਹਾ ਹੈ। ਅਤੇ ਹੁਣ ਕ੍ਰਿਕਟ ਵੀ ਦੰਗਿਆਂ ਦੀ ਇਸ ਅੱਗ ਵਿੱਚ ਸੜਨ ਤੋਂ ਨਹੀਂ ਬਚਿਆ ਹੈ। ਸੋਸ਼ਲ ਮੀਡੀਆ ‘ਤੇ ਆ ਰਹੀਆਂ ਖਬਰਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਦੇ ਕਈ ਮਸ਼ਹੂਰ ਕ੍ਰਿਕਟਰਾਂ ਦੇ ਘਰ ਸਾੜ ਦਿੱਤੇ ਹਨ। ਦੇਸ਼ ‘ਚ ਫੈਲੀ ਹਿੰਸਾ ਕਾਰਨ ਬੰਗਲਾਦੇਸ਼ ਕ੍ਰਿਕਟ ਬੋਰਡ ਨੂੰ ਵੀ ਕ੍ਰਿਕਟ ਸੀਰੀਜ਼ ਦੀ ਯੋਜਨਾ ਬਦਲਣ ਲਈ ਮਜ਼ਬੂਰ ਹੋਣਾ ਪਿਆ ਹੈ।

ਬਾਂਗਲਾਦੇਸ਼ ਕ੍ਰਿਕਟ ਬੋਰਡ ਨੇ 5 ਅਗਸਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਆਪਣੀ ਏ-ਟੀਮ ਦੇ ਪਾਕਿਸਤਾਨ ਦੌਰੇ ਵਿੱਚ ਬਦਲਾਅ ਕਰੇਗਾ। ਆਪਣੇ ਦੇਸ਼ ਦੀ ਅੰਦਰੂਨੀ ਸਥਿਤੀ ਨੂੰ ਦੇਖਦੇ ਹੋਏ ਉਸ ਨੂੰ ਇਹ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ। ਬੰਗਲਾਦੇਸ਼ ਏ ਟੀਮ ਨੇ 6 ਅਗਸਤ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਸੀ। ਇਸ ਦੌਰੇ ‘ਤੇ ਉਸ ਨੂੰ ਪਾਕਿਸਤਾਨ ਦੀ ਏ ਟੀਮ ਯਾਨੀ ਸ਼ਾਹੀਨਸ ਦੇ ਖਿਲਾਫ 2 ਚਾਰ ਦਿਨਾ ਮੈਚ ਅਤੇ 3 ਵਨਡੇ ਸੀਰੀਜ਼ ਖੇਡਣੀ ਸੀ।

ਬਾਂਗਲਾਦੇਸ਼ੀ ਕ੍ਰਿਕਟਰਾਂ ਦੇ ਘਰ ਸਾੜ ਦਿੱਤੇ

ਬਾਂਗਲਾਦੇਸ਼ ਕ੍ਰਿਕਟ ਲਈ ਸਭ ਤੋਂ ਬੁਰੀ ਖਬਰ ਇਸ ਦੇ ਖਿਡਾਰੀਆਂ ਦੇ ਘਰਾਂ ਨੂੰ ਸਾੜਨਾ ਸੀ। ਸੋਸ਼ਲ ਮੀਡੀਆ ‘ਤੇ ਫੈਲੀਆਂ ਖਬਰਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਬਾਂਗਲਾਦੇਸ਼ ‘ਚ ਸਾਬਕਾ ਕ੍ਰਿਕਟਰ ਮਸ਼ਰਫੇ ਮੁਰਤਜ਼ਾ ਅਤੇ ਵਿਕਟਕੀਪਰ ਬੱਲੇਬਾਜ਼ ਲਿਟਨ ਦਾਸ ਦੇ ਘਰਾਂ ‘ਤੇ ਹਮਲਾ ਕਰਕੇ ਅੱਗ ਲਗਾ ਦਿੱਤੀ। ਹਾਲਾਂਕਿ ਸਾਡੇ ਵੱਲੋਂ ਇਨ੍ਹਾਂ ਖਬਰਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਇੱਕ ਪਾਸੇ ਜਿੱਥੇ ਦੰਗਿਆਂ ਦੀ ਅੱਗ ਵਿੱਚ ਬੰਗਲਾਦੇਸ਼ੀ ਕ੍ਰਿਕਟਰਾਂ ਦੇ ਘਰ ਸੜ ਜਾਣ ਦੀ ਖ਼ਬਰ ਹੈ, ਉੱਥੇ ਹੀ ਇਸ ਦਾ ਅਸਰ ਕ੍ਰਿਕਟ ‘ਤੇ ਵੀ ਦੇਖਣ ਨੂੰ ਮਿਲਿਆ। ਮਹਿਲਾ ਟੀ-20 ਵਿਸ਼ਵ ਕੱਪ ਬੰਗਲਾਦੇਸ਼ ‘ਚ ਖੇਡਿਆ ਜਾਣਾ ਹੈ, ਜਿਸ ਨੂੰ ਲੈ ਕੇ ਆਈਸੀਸੀ ਲਗਾਤਾਰ ਉੱਥੇ ਦੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਹਾਲਾਤ ਠੀਕ ਨਾ ਹੋਣ ‘ਤੇ ਟੂਰਨਾਮੈਂਟ ਨੂੰ ਭਾਰਤ ਜਾਂ ਯੂਏਈ ‘ਚ ਸ਼ਿਫਟ ਕੀਤਾ ਜਾ ਸਕਦਾ ਹੈ।

ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...