ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

UK ‘ਚ ਬਰਫੀਲੇ ਤੂਫਾਨ ਦਾ ਕਹਿਰ, ਬਰਫ ਨਾਲ ਢੱਕੇ ਘਰ , ਸੜਕਾਂ ‘ਤੇ ਭਾਰੀ ਜਾਮ

UK Snowstorms: ਬਰਤਾਨੀਆ ਵਿੱਚ ਬਰਫੀਲੇ ਤੂਫਾਨ ਨੇ ਤਬਾਹੀ ਮਚਾਈ ਹੋਈ ਹੈ। ਤੂਫਾਨ ਕਾਰਨ ਸੜਕਾਂ 'ਤੇ 15 ਇੰਚ ਤੱਕ ਬਰਫ ਜਮ੍ਹਾ ਹੋ ਗਈ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਸ਼ਹਿਰਾਂ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ।

UK ‘ਚ ਬਰਫੀਲੇ ਤੂਫਾਨ ਦਾ ਕਹਿਰ, ਬਰਫ ਨਾਲ ਢੱਕੇ ਘਰ , ਸੜਕਾਂ ‘ਤੇ ਭਾਰੀ ਜਾਮ
ਸੰਕੇਤਕ ਤਸਵੀਰ
Follow Us
kusum-chopra
| Updated On: 10 Mar 2023 17:25 PM

UK Snowstorms: ਬ੍ਰਿਟੇਨ ‘ਚ ਬਰਫੀਲੇ ਤੂਫਾਨ ਕਾਰਨ ਕਈ ਸ਼ਹਿਰ ਬਰਫ ਨਾਲ ਢਕ ਗਏ ਹਨ। ਖ਼ਤਰਨਾਕ ਬਰਫ਼ੀਲੇ ਤੂਫ਼ਾਨ ਕਾਰਨ ਸੜਕਾਂ ‘ਤੇ ਵਾਹਨ ਚਲਾਉਣ ਵਾਲੇ ਲੋਕ ਆਪਣੀਆਂ ਕਾਰਾਂ ਜਿੱਥੇ ਸਨ ਉੱਥੇ ਹੀ ਛੱਡ ਕੇ ਸੁਰੱਖਿਅਤ ਥਾਂ ਵੱਲ ਭੱਜੇ। ਕਰੀਬ 172 ਕਿਲੋਮੀਟਰ ਲੰਬਾ ਐਮ62 ਹਾਈਵੇ ਜਾਮ ਹੈ। ਕਈ ਸ਼ਹਿਰਾਂ ਵਿੱਚ ਬਿਜਲੀ ਕੱਟ ਦੀ ਸਮੱਸਿਆ ਵੀ ਦੇਖਣ ਨੂੰ ਮਿਲੀ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਬ੍ਰਿਟੇਨ ਦੇ ਲੋਕਾਂ ਨੂੰ ਇਨ੍ਹਾਂ ਤੂਫਾਨਾਂ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਹੋ ਸਕਦਾ ਹੈ ਕਿ ਐਤਵਾਰ ਨੂੰ ਬਰਫੀਲੇ ਤੂਫਾਨ ਤੋਂ ਕੁਝ ਰਾਹਤ ਮਿਲੇ। ਉੱਤਰੀ ਇੰਗਲੈਂਡ, ਮਿਡਲੈਂਡਜ਼, ਉੱਤਰੀ ਵੇਲਜ਼ ਅਤੇ ਉੱਤਰੀ ਆਇਰਲੈਂਡ ਲਈ ਮੌਸਮ ਵਿਭਾਗ ਦੁਆਰਾ ਯੈਲੋ ਲੇਬਲ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੇ ਨਾਲ-ਨਾਲ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਸਕਦੀ ਹੈ।

ਸੜਕ ‘ਤੇ 15 ਇੰਚ ਤੱਕ ਬਰਫ ਜਮ੍ਹਾ ਹੋਈ

ਰਿਪੋਰਟਾਂ ਮੁਤਾਬਕ ਬਰਫੀਲੇ ਤੂਫਾਨ ਕਾਰਨ ਸੜਕ ‘ਤੇ 15 ਇੰਚ ਤੱਕ ਬਰਫ ਜਮ੍ਹਾ ਹੋ ਗਈ। ਅਜਿਹੇ ‘ਚ ਸੜਕਾਂ ‘ਤੇ ਪੈਦਲ ਚੱਲ ਰਹੇ ਲੋਕ ਆਪਣੇ ਵਾਹਨ ਸੜਕ ‘ਤੇ ਹੀ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ | ਆਮ ਤੌਰ ‘ਤੇ ਅਜਿਹਾ ਉਦੋਂ ਹੁੰਦਾ ਹੈ ਜਦੋਂ ਬਰਤਾਨੀਆ ਦੇ ਕੁਝ ਸ਼ਹਿਰਾਂ ਵਿੱਚ ਤਾਪਮਾਨ -16 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ।

ਹਾਈਵੇਅ ‘ਤੇ ਲੰਮਾ ਜਾਮ, ਤੇਜ਼ ਹਵਾਵਾਂ

ਸ਼ੁੱਕਰਵਾਰ ਦੁਪਹਿਰ ਨੂੰ M62 ‘ਤੇ ਭਾਰੀ ਜਾਮ ਲੱਗ ਗਿਆ, ਜਿਸ ਨਾਲ ਸੈਂਕੜੇ ਕਾਰਾਂ ਫਸ ਗਈਆਂ। ਬਰਫਬਾਰੀ ਦੌਰਾਨ ਕਾਰਾਂ ਨੂੰ ਬਾਹਰ ਕੱਢਣ ਲਈ ਡਰਾਈਵਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਦੇਖਿਆ ਗਿਆ। ਵੀਰਵਾਰ ਸ਼ਾਮ ਨੂੰ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਵੀ ਚੱਲੀਆਂ। ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ...
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!...